India International

ਮਹਿੰਗਾ ਹੋ ਸਕਕਾ ਹੈ ਪੈਟਰੋਲ ਤੇ ਡੀਜ਼ਲ! ਅਮਰੀਕੀ ਰਾਸ਼ਟਰਪਤੀ ਦੇ ਬਿਆਨ ਕਾਰਨ ਕੱਚੇ ਤੇਲ ਦੀਆਂ ਕੀਮਤਾਂ 5% ਵਧੀਆਂ

ਬਿਉਰੋ ਰਿਪੋਰਟ: ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੀ ਜੰਗ ਦੇ ਨਤੀਜੇ ਭਾਰਤ ਵਿੱਚ ਦੇਖਣ ਨੂੰ ਮਿਲ ਸਕਦੇ ਹਨ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ। ਅਜਿਹਾ ਇਸ ਲਈ ਹੋਵੇਗਾ ਕਿਉਂਕਿ ਅਮਰੀਕੀ ਯੋਜਨਾ ਦੀ ਇੱਕ ਭਿਣਕ ਕਰਕੇ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਧ ਗਈਆਂ ਹਨ। ਜੇ

Read More
Punjab Video

ਸਾਡੀਆਂ ਤਨਖ਼ਾਹਾਂ 5000, ਅਸੀਂ 7 ਲੱਖ ਦਾ ਜੁਰਮਾਨਾ ਕਿਵੇਂ ਭਰ ਸਕਦੈ?

ਦੇਸ਼ ਭਰ 'ਚ ਚੱਕਾ ਜਾਮ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਹੜਤਾਲ ਕਰ ਰਹੇ ਟਰੱਕ ਡਰਾਈਵਰਾਂ ਨਾਲ ਜਦੋਂ ਅਸੀਂ ਗੱਲਬਾਤ ਕੀਤੀ ਤਾਂ ਉਹਨਾਂ ਨੇ ਕਿਹਾ ਕਿ ਸਾਡੀਆਂ ਤਨਖ਼ਾਹਾਂ 5000 ਤੱਕ ਹਨ, ਅਸੀਂ 7 ਲੱਖ ਦਾ ਜੁਰਮਾਨਾ ਕਿਵੇਂ ਭਰ ਸਕਦੇ ਹਾਂ।

Read More
India Khaas Lekh

ਪੈਟਰੋਲ ਨਾਲ GDP ਦਾ ਡਿੱਗਦਾ ਗ੍ਰਾਫ਼ ਚੁੱਕਣਾ ਚਾਹੁੰਦੀ ਮੋਦੀ ਸਰਕਾਰ? ਕੋਰੋਨਾ ਕਾਲ ਦੇ ਬਾਵਜੂਦ ਪੈਟਰੋਲ ਟੈਕਸ ’ਚ 200 ਫੀਸਦੀ ਵਾਧਾ

’ਦ ਖ਼ਾਲਸ ਬਿਊਰੋ: ਕੋਰੋਨਾ ਦੀ ਮਹਾਮਾਰੀ ਦੌਰਾਨ ਜਿੱਥੇ ਕਈ ਲੋਕਾਂ ਦਾ ਰੋਟੀ-ਟੁੱਕ ਮੁਸ਼ਕਲ ਹੋ ਰਿਹਾ ਹੈ, ਉੱਥੇ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਪਿਛਲੇ 6 ਮਹੀਨਿਆਂ ਦੌਰਾਨ ਕਈ ਲੋਕ ਬੇਰੁਜ਼ਗਾਰ ਹੋ ਗਏ ਅਤੇ ਕਈਆਂ ਨੂੰ ਅਣਮਿੱਥੀ ਛੁੱਟੀ ’ਤੇ ਭੇਜ ਦਿੱਤਾ ਗਿਆ। ਆਮਦਨ ’ਤੇ ਬਹੁਤ ਮਾੜਾ ਅਸਰ ਪਿਆ, ਪਰ ਰੋਜ਼ਮਰਾ ਦੀ ਜ਼ਿੰਦਗੀ ਲਈ ਬੇਹੱਦ

Read More
Punjab

ਸਰਕਾਰੀ ਮੁਲਾਜ਼ਮਾਂ ਦੇ ਮੋਬਾਇਲ ਭੱਤੇ ਘਟਾਉਣ ਤੋਂ ਬਾਅਦ ਪੈਟਰੋਲ-ਡੀਜ਼ਲ ‘ਚ ਵੀ ਕਟੌਤੀ

‘ਦ ਖ਼ਾਲਸ ਬਿਊਰੋ (ਅਤਰ ਸਿੰਘ):-  ਮੋਬਾਇਲ ਭੱਤੇ ਵਿੱਚ ਕਟੌਤੀ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਦਫ਼ਤਰਾਂ ਵਿੱਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਨੂੰ ਝਟਕਾ ਦਿੱਤਾ ਹੈ। ਸਰਕਾਰ ਨੇ ਦਫ਼ਤਰੀ ਮੁਲਾਜ਼ਮਾਂ ਲਈ ਦਿੱਤੇ ਜਾਣ ਵਾਲੇ ਪੈਟਰੋਲ ਅਤੇ ਡੀਜ਼ਲ ਵਿੱਚ 25 ਫੀਸਦੀ ਕਟੌਤੀ ਕਰ ਦਿੱਤੀ ਹੈ। ਇਹ ਫੈਸਲਾ ਸਿਰਫ ਉਹਨਾਂ ਅਫ਼ਸਰਾਂ ‘ਤੇ ਲਾਗੂ ਹੋਵੇਗਾ, ਜੋ ਸਿਰਫ਼

Read More
India Punjab

ਹਾਈਕੋਰਟ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਪੈਟਰੋਲ-ਡੀਜ਼ਲ ‘ਤੇ ਲਾਏ ਵਾਧੂ ਟੈਕਸ ਬਾਰੇ ਮੰਗਿਆ ਜਵਾਬ

‘ਦ ਖ਼ਾਲਸ ਬਿਊਰੋ:- ਕੋਰੋਨਾ ਸੰਕਟ ਦੌਰਾਨ ਪਿਛਲੇ ਕਈ ਹਫਤਿਆਂ ਤੋਂ ਲਗਾਤਾਰ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੀਆਂ ਜੇਬਾਂ ਖਾਲੀ ਕਰ ਦਿੱਤੀਆਂ ਹਨ। ਉਥੇ ਹੀ ਹੁਣ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਨੇ ਕੇਦਰ ਅਤੇ ਪੰਜਾਬ ਸਰਕਾਰ ‘ਤੇ ਭਾਰੀ ਟੈਕਸ ਲਾਏ ਜਾਣ ‘ਤੇ ਨੋਟਿਸ

Read More
India

7 ਦਿਨਾਂ ਬਾਅਦ ਡੀਜ਼ਲ ਹੋਇਆ ਫਿਰ ਮਹਿੰਗਾਂ

‘ਦ ਖ਼ਾਲਸ ਬਿਊਰੋ:- ਦੇਸ਼ ਅੰਦਰ ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੇ ਕੋਰੋਨਾਇਰਸ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ। ਜੋ ਅੱਜ ਪੰਜਾਬ ਅੰਦਰ ਆਮ ਹੀ ਦੇਖਣ ਨੂੰ ਮਿਲਿਆ। ਅੱਜ 7 ਦਿਨਾਂ ਦੀ ਰਾਹਤ ਤੋਂ ਬਾਅਦ ਮੁੜ ਡੀਜ਼ਲ ਦੀ ਕੀਮਤ ਵਿੱਚ 25 ਪੈਸੇ ਹੋਰ ਵਾਧਾ ਕੀਤਾ ਗਿਆ। ਮੌਜੂਦਾ ਸਮੇਂ ਵਿੱਚ ਭਾਰਤ ਇੱਕ ਲੀਟਰ ਡੀਜਲ

Read More