ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ’ਚ ਐਕਸਾਇਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾਈ
ਦਿੱਲੀ : ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 2 ਰੁਪਏ ਪ੍ਰਤੀ ਲੀਟਰ ਵਧਾ ਦਿੱਤੀ ਹੈ। ਇਸ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦਾ ਵਾਧਾ ਹੋਵੇਗਾ। ਨਵੀਆਂ ਕੀਮਤਾਂ ਅੱਜ ਰਾਤ 12 ਵਜੇ ਤੋਂ ਲਾਗੂ ਹੋਣਗੀਆਂ। ਇਸ ਵੇਲੇ ਸਰਕਾਰ ਪੈਟਰੋਲ ‘ਤੇ 19.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 15.80 ਰੁਪਏ ਪ੍ਰਤੀ ਲੀਟਰ