ਪੈਟਰੋਲੀਅਮ ਮੰਤਰੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਦੀ ਸੰਭਾਵਨਾ ‘ਤੇ ਦਿੱਤੀ ਸਫ਼ਾਈ
‘ਦ ਖ਼ਾਲਸ ਬਿਊਰੋ :ਯੂਕਰੇਨ ਸੰਕਟ ਕਾਰਨ ਅੰਤਰਰਾਸ਼ਟਰੀ ਤੇਲ ਬਾਜ਼ਾਰ ‘ਚ ਕੱਚੇ ਤੇਲ ਦੇ ਲਗਾਤਾਰ ਮਹਿੰਗੇ ਹੋਣ ਕਾਰਨ ਭਾਰਤ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਹੋਣ ਦੇ ਸਵਾਲ ਤੇ ਸਵਾਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਕਿਹਾ ਹੈ ਕਿ ਤੇਲ ਦੀਆਂ ਕੀਮਤਾਂ ਦਾ ਫੈਸਲਾ ਕੰਪਨੀਆਂ ਨੇ ਕਰਨਾ ਹੈ ਕਿਉਂਕਿ ਉਨ੍ਹਾਂ ਨੇ ਵੀ ਬਾਜ਼ਾਰ ‘ਚ ਰਹਿਣਾ ਹੁੰਦਾ