ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਵਿਗੜੀ, ਪੀਜੀਆਈ ਦਾਖਲ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਪੰਜ ਵਾਰ ਰਹੇ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸੋਮਵਾਰ ਰਾਤ ਨੂੰ ਅਚਾਨਕ ਵਿਗੜ ਗਈ । ਜਿਸ ਤੋਂ ਬਾਅਦ ਉਨ੍ਹਾਂ ਨੂੰ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ । ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਚੰਡੀਗੜ੍ਹ ਦੇ ਕਾਰਡੀਅਕ ਸੈਂਟਰ ਵਿੱਚ ਦਾਖਲ ਕਰਵਾਇਆ