ਪੁਲਿਸ ਨੇ ਪਿੰਡ ਡਡਿਆਣਾ ਕਲਾਂ ਦੇ ਸਰਪੰਚ ਸੰਦੀਪ ਸਿੰਘ ਚੀਨਾ ਕਾਜਲ ਦੇ ਕਤਲ ਨਾਲ ਜੁੜੇ ਦੋ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਲੋਕਾਂ ਨੂੰ ਇਨ੍ਹਾਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ ਗਈ ਹੈ।