ਪੀਲੀਭੀਤ ਐਨਕਾਊਂਟਰ ‘ਚ ਅੱਤਵਾਦੀ ਦੱਸ ਕੇ ਮਾਰੇ ਤਿੰਨ ਨੌਜਵਾਨਾਂ ਦੀ ਅੰਤਿਮ ਅਰਦਾਸ ਅੱਜ
ਗੁਰਦਾਸਪੁਰ : ਪਿਛਲੇ ਦਿਨੀਂ ਬਖਸ਼ੀਵਾਲਾ ਪੁਲਿਸ ਚੌਕੀ ‘ਤੇ ਹੋਏ ਗ੍ਰਨੇਡ ਹਮਲੇ ਦੇ ਦੋਸ਼ ਵਿੱਚ ਉੱਤਰ ਪ੍ਰਦੇਸ਼ ਪੁਲਿਸ ਅਤੇ ਪੰਜਾਬ ਪੁਲਿਸ ਦੇ ਇੱਕ ਸਾਂਝੇ ਆਪ੍ਰੇਸ਼ਨ ਵਿਚ ਉੱਤਰ ਪ੍ਰਦੇਸ਼ ਦੇ ਪੀਲੀਭੀਤ ਵਿਚ ਪੁਲਿਸ ਵੱਲੋਂ ਅੱਤਵਾਦੀ ਦੱਸ ਦੇ ਮਾਰੇ ਗਏ ਵਰਿੰਦਰ ਸਿੰਘ, ਗੁਰਵਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਦੀ ਅੰਤਿਮ ਅਰਦਾਸ ਕੀਤੀ ਜਾਵੇਗੀ। ਨੌਜਵਾਨਾਂ ਦੀ ਅੰਮਿਤ ਅਰਦਾਸ ਅੱਜ ਜਿਲ੍ਹਾ ਗੁਰਦਾਸਪੁਰ