Punjab

ਕਿਸਾਨਾਂ ਦੇ ਤਿੰਨ ਹਜ਼ਾਰ ਕਰੋੜ ਡਕਾਰ ਗਈ ਗੁਲਾਬੀ ਸੁੰਡੀ

‘ਦ ਖ਼ਾਲਸ ਟੀਵੀ ਬਿਊਰੋ :- ਨਰਮਾ ਪੱਟੀ ਦੇ ਇਕੱਲੇ ਬਠਿੰਡਾ ਤੇ ਮਾਨਸਾ ਜ਼ਿਲ੍ਹੇ ’ਚ ਗੁਲਾਬੀ ਸੁੰਡੀ ਨੇ ਕਿਸਾਨਾਂ ਦਾ ਕਰੀਬ ਤਿੰਨ ਹਜ਼ਾਰ ਕਰੋੜ ਰੁਪਏ ਦੀ ਵਿੱਤੀ ਨੁਕਸਾਨ ਕੀਤਾ ਹੈ। ਜਾਣਕਾਰੀ ਅਨੁਸਾਰ ਬਠਿੰਡਾ ਤੇ ਮਾਨਸਾ ਜ਼ਿਲ੍ਹੇ ਵਿਚ ਨਰਮੇ ਦੀ ਸੌ ਫ਼ੀਸਦੀ ਫ਼ਸਲ ਖਰਾਬ ਹੋਈ ਹੈ ਤੇ ਮਾਲ ਵਿਭਾਗ ਪੰਜਾਬ ਨੇ ਪ੍ਰਭਾਵਿਤ ਫ਼ਸਲਾਂ ਦੀ ਗਿਰਦਾਵਰੀ ਕਰਨ ਮਗਰੋਂ

Read More