India Khetibadi Punjab

ਕੇਂਦਰ ਸਰਕਾਰ ਨੇ ਮੁੜ ਤੋਂ ਕਿਸਾਨਾਂ ਨੂੰ ਗੱਲਬਾਤ ਦਾ ਦਿੱਤਾ ਸੱਦਾ! ਵਿੱਤ ਮੰਤਰੀ ਨੇ MSP ’ਤੇ ਕੀਤਾ ਵੱਡਾ ਇਸ਼ਾਰਾ

ਬਿਉਰੋ ਰਿਪੋਰਟ – ਕੇਂਦਰੀ ਮੰਤਰੀ ਪੀਯੂਸ਼ ਗੋਇਲ (Union Minister Piyush Goyal) ਨੇ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਸਾਡੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ। ਜਦੋਂ ਗੋਇਲ ਨੂੰ ਪੁੱਛਿਆ ਗਿਆ ਕਿ ਕਿਸਾਨਾਂ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਮੰਗ ਦੀ ਜਿਹੜੀ ਸ਼ਰਤ

Read More
Khetibadi Lok Sabha Election 2024 Punjab

ਬੀਜੇਪੀ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ! ‘ਖੇਤੀ ਮੁੱਦਿਆਂ ’ਤੇ ਗੱਲਬਾਤ ਕਰਨ ਲਈ ਸਾਡੇ ਦਰਵਾਜ਼ੇ ਕਿਸਾਨਾਂ ਲਈ ਖੁੱਲ੍ਹੇ’

ਕੇਂਦਰੀ ਮੰਤਰੀ ਪਿਊਸ਼ ਗੋਇਲ ਦਾ ਕਹਿਣਾ ਹੈ ਕਿ ਭਾਜਪਾ ਅੰਦੋਲਨ ਕਰ ਰਹੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਹ ਬੀਤੇ ਦਿਨ (ਸ਼ਨੀਵਾਰ, 25 ਮਈ) ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹੋਏ ਸਨ। ਉਨ੍ਹਾਂ ਮਨਿੰਦਰਜੀਤ ਸਿੰਘ ਸਿਰਸਾ ਸਮੇਤ

Read More
India Punjab

ਰੇਲਵੇ ਦੀ ਸੁਰੱਖਿਆ ਯਕੀਨੀ ਬਣਾਉਣ ਤੋਂ ਬਾਅਦ ਹੀ ਚੱਲਣਗੀਆਂ ਰੇਲਾਂ: ਕੇਂਦਰੀ ਰੇਲ ਮੰਤਰੀ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਚੱਲ ਰਹੇ ਕਿਸਾਨ ਅੰਦੋਲਨ ‘ਚ ਹੁਣ ਕਿਸਾਨਾਂ ਵੱਲੋਂ ਮਾਲ ਗੱਡੀਆਂ ਚਲਾਉਣ ਲਈ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ। ਪਰ ਕੇਂਦਰ ਸਰਕਾਰ ਨੇ ਅਜੇ ਵੀ ਪੰਜਾਬ ‘ਚ ਮਾਲ ਗੱਡੀਆਂ ਦੀ ਆਵਾਜਾਈ ਬਹਾਲ ਨਹੀਂ ਕੀਤੀ ਹੈ।   ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਤਾਜਾ ਬਿਆਨ ਵਿੱਚ ਕਿਹਾ ਹੈ ਕਿ “ਪੰਜਾਬ ਸਰਕਾਰ

Read More
India Punjab

“ਤੁਸੀਂ ਟ੍ਰੈਕ ਖਾਲੀ ਕਰਵਾਓ, ਅਸੀਂ ਰੇਲਾਂ ਚਲਾਉਣ ਲਈ ਤਿਆਰ ਹਾਂ”, ਰੇਲਵੇ ਮੰਤਰੀ ਦਾ ਪੰਜਾਬ ਸਰਕਾਰ ਨੂੰ ਜਵਾਬ

‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ): ਪੰਜਾਬ ‘ਚ ਖੇਤੀ ਕਾਨੂੰਨਾਂ ਦੇ ਵਿਰੋਧ ਵਜੋਂ ਰੇਲਵੇ ਲਾਈਨਾਂ ਰੋਕਣ ਦੇ ਸੰਬੰਧ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਰੇਲਵੇ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਲਿਖਕੇ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਸੀ। ਰੇਲਵੇ ਮੰਤਰੀ ਪਿਊਸ਼ ਗੋਇਲ ਨੇ ਪੰਜਾਬ ਸਰਕਾਰ ਨੂੰ ਜਵਾਬ ਦਿੰਦਿਆ ਕਿਹਾ ਕਿ “ਤੁਸੀਂ ਟ੍ਰੈਕ

Read More