International

ਬੰਗਲਾਦੇਸ਼ ਜਹਾਜ਼ ਹਾਦਸਾ – ਮੌਤਾਂ ਦੀ ਗਿਣਤੀ ਵਧ ਕੇ 31 ਹੋਈ! ਪਾਇਲਟ ਸਬੰਧੀ ਵੱਡਾ ਖ਼ੁਲਾਸਾ

ਬਿਊਰੋ ਰਿਪੋਰਟ: ਬੰਗਲਾਦੇਸ਼ ਹਵਾਈ ਸੈਨਾ ਦੇ ਜਹਾਜ਼ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਨ੍ਹਾਂ ਵਿੱਚ 28 ਵਿਦਿਆਰਥੀ, 2 ਸਕੂਲ ਸਟਾਫ਼ ਅਤੇ ਪਾਇਲਟ ਸ਼ਾਮਲ ਹੈ। 165 ਲੋਕ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿੱਚੋਂ 78 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 20 ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਹਾਦਸਾਗ੍ਰਸਤ ਹੋਇਆ ਲੜਾਕੂ ਜਹਾਜ਼

Read More
International

ਢਾਕਾ ’ਚ ਸਕੂਲ ’ਤੇ ਬੰਗਲਾਦੇਸ਼ ਹਵਾਈ ਸੈਨਾ ਦਾ ਜਹਾਜ਼ ਹਾਦਸਾਗ੍ਰਸਤ: ਪਾਇਲਟ ਸਮੇਤ 19 ਮੌਤਾਂ, 164 ਜ਼ਖ਼ਮੀ

ਬਿਊਰੋ ਰਿਪੋਰਟ: ਸੋਮਵਾਰ ਨੂੰ ਢਾਕਾ ਦੇ ਇੱਕ ਸਕੂਲ ’ਤੇ ਬੰਗਲਾਦੇਸ਼ ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਏਪੀ ਦੀ ਰਿਪੋਰਟ ਅਨੁਸਾਰ ਹਾਦਸੇ ਵਿੱਚ ਹੁਣ ਤੱਕ ਪਾਇਲਟ ਸਮੇਤ 19 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ਵਿੱਚ 164 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। 60 ਤੋਂ ਵੱਧ ਜ਼ਖ਼ਮੀਆਂ ਨੂੰ ਬਰਨ ਇੰਸਟੀਚਿਊਟ ਰੈਫਰ ਕੀਤਾ ਗਿਆ ਹੈ।

Read More
International

ਸਕੂਲ ’ਤੇ ਡਿੱਗ ਗਿਆ ਹਵਾਈ ਸੈਨਾ ਦਾ ਜਹਾਜ਼! 1 ਦੀ ਮੌਤ, 26 ਜ਼ਖਮੀ

ਬਿਊਰੋ ਰਿਪੋਰਟ: ਬੰਗਲਾਦੇਸ਼ ਹਵਾਈ ਸੈਨਾ ਦਾ ਇੱਕ ਟ੍ਰੇਨਰ ਜਹਾਜ਼ ਢਾਕਾ ਦੇ ਇੱਕ ਸਕੂਲ ’ਤੇ ਹਾਦਸਾਗ੍ਰਸਤ ਹੋ ਗਿਆ ਹੈ। ਏਪੀ ਦੀ ਰਿਪੋਰਟ ਅਨੁਸਾਰ, ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਹਜ਼ਰਤ ਸ਼ਾਹ ਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ। ਘਟਨਾ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ

Read More
India International

ਜਹਾਜ਼ ਹਾਦਸਾ: ਤੁਰਕੀ ਨੇ ਬੋਇੰਗ ਦੇ ਰੱਖ-ਰਖਾਅ ਦੇ ਦਾਅਵੇ ਨੂੰ ਕੀਤਾ ਰੱਦ

ਏਅਰ ਇੰਡੀਆ ਦਾ ਯਾਤਰੀ ਜਹਾਜ਼ ਟੇਕਆਫ ਤੋਂ ਤੁਰੰਤ ਬਾਅਦ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ। 12 ਮਈ ਨੂੰ ਹੋਏ ਇਸ ਜਹਾਜ਼ ਹਾਦਸੇ ਵਿੱਚ, ਇੱਕ ਯਾਤਰੀ ਨੂੰ ਛੱਡ ਕੇ, ਸਾਰੇ 241 ਲੋਕਾਂ ਦੀ ਮੌਤ ਹੋ ਗਈ। ਮੈਡੀਕਲ ਕਾਲਜ ਕੈਂਪਸ ਵਿੱਚ ਰਹਿਣ ਵਾਲੇ ਲੋਕ ਵੀ ਇਸ ਵਿੱਚ ਫਸ ਗਏ ਜਿੱਥੇ ਜਹਾਜ਼ ਹਾਦਸਾਗ੍ਰਸਤ ਹੋਇਆ ਸੀ। ਇਸ ਹਾਦਸੇ ਬਾਰੇ ਕਈ

Read More
International

ਦੱਖਣੀ ਕੋਰੀਆ ‘ਚ ਜਹਾਜ਼ ਹਾਦਸਾਗ੍ਰਸਤ ਹੋਇਆ

ਬਿਉਰੋ ਰਿਪੋਰਟ – ਦੱਖਣੀ ਕੋਰੀਆ ਤੋਂ ਮੰਗਭਾਗੀ ਖਬਰ ਸਾਹਮਣੇ ਆਈ ਹੈ। ਜਿੱਥੇ ਇਕ ਜਹਾਜ਼ ਹਾਦਸਾਗ੍ਰਸਤ ਹੋਇਆ ਹੈ। ਦੱਖਣੀ ਕੋਰੀਆ ਦੇ ਮੁਆਨ ਹਵਾਈ ਅੱਡੇ ‘ਤੇ ਇਕ ਜਹਾਜ਼ ਨੂੰ ਅੱਗ ਲੱਗ ਗਈ, ਜਿਸ ਕਾਰਨ 120 ਯਾਤਰੀਆਂ ਦੀ ਮਾਰੇ ਜਾਣ ਦੀ ਖਬਰ ਹੈ। ਦੱਸ ਦੇਈਏ ਕਿ ਇਸ ਹਾਦਸੇ ਵਿਚ 2 ਲੋਕ ਜ਼ਿੰਦਾ ਬਚੇ ਹਨ। ਪ੍ਰਾਪਤ ਹੋਈ ਜਾਣਕਾਰੀ ਮੁਕਾਬਕ

Read More
India

ਭਾਰਤੀ ਹਵਾਈ ਫ਼ੌਜ ਦਾ ਮਿਗ-29 ਲੜਾਕੂ ਜਹਾਜ਼ ਹਾਦਸਾਗ੍ਰਸਤ

ਯੂਪੀ ਦੇ ਆਗਰਾ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਫੌਜ ਦਾ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਜ਼ਮੀਨ ਉਤੇ ਡਿੱਗਦੇ ਹੀ ਜਹਾਜ਼ ਨੂੰ ਅੱਗ ਲੱਗ ਗਈ। ਆਪਣੀ ਜਾਨ ਬਚਾਉਣ ਲਈ ਪਾਇਲਟ ਅਤੇ ਇੱਕ ਸਾਥੀ ਉੱਡਦੇ ਜਹਾਜ਼ ਵਿਚੋਂ ਪੈਰਾਸ਼ੂਟ ਰਾਹੀਂ ਸੁਰੱਖਿਅਤ ਨਿਕਲ ਗਏ। ਹਵਾਈ ਫ਼ੌਜ ਦੇ ਇਕ ਅਧਿਕਾਰੀ ਨੇ ਕਿਹਾ ਕਿ

Read More
International

ਬ੍ਰਾਜ਼ੀਲ ‘ਚ ਜਹਾਜ਼ ਹਾਦਸਾਗ੍ਰਸਤ, 62 ਦੀ ਮੌਤ

ਬ੍ਰਾਜ਼ੀਲ ’ਚ ਇਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਇੱਥੇ ਸਾਓ ਪਾਓਲੋ ਦੇ ਬਾਹਰਵਾਰ ਇਕ ਬੋਏਪਾਸ ਏਅਰਲਾਈਨ ਦਾ ਏ.ਟੀ.ਆਰ. 72 ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਸਵਾਰ ਸਾਰੇ 62 ਲੋਕਾਂ ਦੀ ਮੌਤ ਹੋ ਗਈ ਹੈ। ਵੋਇਪਾਸ ਏਅਰਲਾਈਨ ਨੇ ਕਿਹਾ ਕਿ ਸਾਓ ਪਾਓਲੋ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਗੁਆਰੁਲਹੋਸ ਲਈ ਜਾ ਰਿਹਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ

Read More
India

ਨੇਪਾਲ ‘ਚ ਜਹਾਜ਼ ਹਾਦਸਾਗ੍ਰਸਤ, ਹੁਣ ਤੱਕ 5 ਮੌਤਾਂ, 19 ਲੋਕ ਸਵਾਰ ਸਨ

ਨੇਪਾਲ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸੂਰਿਆ ਏਅਰਲਾਈਨਜ਼ ਦੇ ਇਸ ਜਹਾਜ਼ ‘ਚ 19 ਲੋਕ ਸਵਾਰ ਸਨ। ਹੁਣ ਤੱਕ ਪੰਜ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਜਹਾਜ਼ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਡਾਣ ਭਰਨ ਦੌਰਾਨ ਦੁਰਘਟਨਾ ਦਾ ਸ਼ਿਕਾਰ

Read More
International

ਉਪ ਰਾਸ਼ਟਰਪਤੀ ਨੂੰ ਲੈ ਕੇ ਜਾ ਰਿਹਾ ਜਹਾਜ਼ ਕਰੈਸ਼! 10 ਦੀ ਮੌਤ, ਰਾਸ਼ਟਰਪਤੀ ਨੇ ਕੀਤੀ ਪੁਸ਼ਟੀ

ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਕਲੌਸ ਚਿਲਿਮਾ ਦੀ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਹੈ। ਮਲਾਵੀ ਦੇ ਰਾਸ਼ਟਰਪਤੀ ਲਾਜ਼ਰਸ ਚੱਕਵੇਰਾ ਨੇ ਖ਼ੁਦ ਮੰਗਲਵਾਰ (11 ਜੂਨ) ਨੂੰ ਰਾਸ਼ਟਰ ਨੂੰ ਸੰਬੋਧਨ ਦੌਰਾਨ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਲਾਪਤਾ ਹੋਏ ਮਲਾਵੀ ਦੇ ਉਪ ਰਾਸ਼ਟਰਪਤੀ ਸੌਲੋਸ ਕਲੌਸ ਚਿਲਿਮਾ ਨੂੰ ਲੈ ਕੇ ਜਾ ਰਹੇ ਜਹਾਜ਼ ਵਿੱਚ

Read More