“ਦੁਨੀਆ ਦੇ ਕਿਸੇ ਵੀ ਨੇਤਾ ਨੇ ਜੰਗ ਨਹੀਂ ਰੁਕਵਾਈ” – ਪੀਐਮ ਮੋਦੀ
ਬਿਊਰੋ ਰਿਪੋਰਟ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਆਨ ਦਿੱਤਾ ਹੈ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ, ਦੁਨੀਆ ਦੇ ਕਿਸੇ ਵੀ ਦੇਸ਼ ਨੇ ਭਾਰਤ ਨੂੰ ਆਪਣੀ ਸੁਰੱਖਿਆ ਲਈ ਕਾਰਵਾਈ ਕਰਨ ਤੋਂ ਨਹੀਂ ਰੋਕਿਆ। ਸੰਯੁਕਤ ਰਾਸ਼ਟਰ ਦੇ 193 ਦੇਸ਼ਾਂ ਵਿੱਚੋਂ, ਆਪ੍ਰੇਸ਼ਨ ਸਿੰਦੂਰ ਦੌਰਾਨ ਸਿਰਫ 3 ਦੇਸ਼ਾਂ ਨੇ ਪਾਕਿਸਤਾਨ ਦੇ ਸਮਰਥਨ ਵਿੱਚ ਬਿਆਨ ਦਿੱਤਾ। ਅਮਰੀਕੀ ਰਾਸ਼ਟਰਪਤੀ ਟਰੰਪ ਦਾ ਨਾਮ ਲਏ