PM ਮੋਦੀ ਤੇ ਰਾਸ਼ਟਰਪਤੀ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ
ਅੱਜ ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੰਦੇ ਹੋਏ ਸੰਦੇਸ਼ ਦਿੱਤਾ ਕਿ ਇਹ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਸਦਭਾਵਨਾ ਲਿਆਵੇ। ਉਨ੍ਹਾਂ ਨੇ ਸਵਦੇਸ਼ੀ ਉਤਪਾਦਾਂ ਨੂੰ ਅਪਣਾਉਣ ਦੀ ਅਪੀਲ ਕੀਤੀ, ਜਿਸ ਨਾਲ 1.4 ਅਰਬ