PM ਮੋਦੀ ਨੇ ਕੀਤੀ ਨੀਦਰਲੈਡ ਦੇ ਪ੍ਰਧਾਨ ਮੰਤਰੀ ਨਾਲ ਗੱਲਬਾਤ
‘ਦ ਖ਼ਾਲਸ ਬਿਊਰੋ : ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੇ ਯੁੱਧ ਤੋਂ ਪੈਦਾ ਹੋਈ ਸਥਿਤੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੂਟ ਨਾਲ ਚਰਚਾ ਕੀਤੀ । ਦੋਵਾਂ ਦੇਸ਼ਾ ਦੇ ਪ੍ਰਧਾਨ ਮੰਤਰੀਆਂ ਨੇ ਯੁੱਧ ਕਾਰਨ ਯੂਕਰੇਨ ਵਿੱਚ ਪੈਦਾ ਹੋਏ ਮਨੁੱਖੀ ਸੰਕਟ ਬਾਰੇ ਵੀ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ। ਮੋਦੀ ਨੇ ਇਕ ਵਾਰ