ਕਰੋਨਾ ‘ਤੇ PM ਮੋਦੀ ਨੇ ਵੱਖ-ਵੱਖ ਸੂਬਿਆਂ ਦੇ CM ਨਾਲ ਕੀਤੀ ਗੱਲਬਾਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਰੋਨਾ ਨੂੰ ਲੈ ਕੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਗੱਲਬਾਤ ਕੀਤੀ। ਆਪਣੇ ਭਾਸ਼ਣ ਦੀ ਸ਼ੁਰੂਆਤ ਵਿੱਚ ਉਨ੍ਹਾਂ ਨੇ ਕਰੋਨਾ ਕਾਰਨ ਆਪਣੀ ਜਾਨ ਗਵਾਉਣ ਵਾਲੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਕਰੋਨਾ ਵਲੰਟੀਅਰ ਨੂੰ ਸਲਾਮ ਕੀਤਾ। ਮੋਦੀ ਨੇ ਕਿਹਾ ਕਿ ਕੁੱਝ ਸੂਬਿਆਂ ਵਿੱਚ