India Punjab

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਦਘਾਟਨ ਕਰਨ ਮਗਰੋਂ ਇਕੱਠ ਨੂੰ ਕੀਤਾ ਸੰਬੋਧਨ,ਆਪਣੀ ਸਰਕਾਰ ਦੇ ਕੰਮਾਂ ਦੇ ਗਾਏ ਸੋਹਲੇ,ਪੰਜਾਬ ਲਈ ਕੋਈ ਐਲਾਨ ਨਹੀਂ ।

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਸਰਕਾਰ ਵੱਲੋਂ ਬਿਮਾਰੀਆਂ ਨਾਲ ਲੜਨ ਲਈ ਛੇ ਮੋਰਚਿਆਂ ਤੋਂ ਲੜਾਈ ਲ਼ੜੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਹਰੇਕ ਭਾਰਤ ਵਾਸੀ ਨੂੰ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਲਈ ਮੁਲਕ ਦੇ ਹਰੇਕ ਜ਼ਿਲ੍ਹੇ ਵਿੱਚ ਮੈਡੀਕਲ ਕਾਲਜ

Read More