ਮਸਾਂ ਜਾਨ ਬਚਾ ਕੇ ਭੱਜਣ ਦਾ ਰਾਗ ਅਲਾਪਣ ਵਾਲੇ ਮੋਦੀ ਮੁੜ ਆਉਣਗੇ ਪੰਜਾਬ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਰਤੀ ਜਨਤਾ ਪਾਰਟੀ ਗਠਜੋੜ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ 14 ਫਰਵਰੀ ਨੂੰ ਪੰਜਾਬ ਆਉਣਗੇ। ਪ੍ਰਧਾਨ ਮੰਤਰੀ ਵੱਲੋਂ ਲੰਘੇ ਕੱਲ੍ਹ ਵਰਚੁਅਲ ਰੈਲੀ ਰਾਹੀਂ ਪੰਜਾਬੀਆਂ ਨੂੰ ਸੰਬੋਧਨ ਕੀਤਾ ਗਿਆ ਸੀ। ਅੱਜ ਮੁੜ ਉਨ੍ਹਾਂ ਦਾ ਪੰਜਾਬ ਦੇ ਵੋਟਰਾਂ ਨਾਲ ਸੰਵਾਦ ਰਚਾਉਣ ਲਈ ਵਰਚੁਅਲ ਰੈਲੀ ਰੱਖੀ ਗਈ