“ਦੁਨੀਆ ਦੇ ਕਿਸੇ ਵੀ ਨੇਤਾ ਨੇ ਜੰਗ ਨਹੀਂ ਰੁਕਵਾਈ” – ਪੀਐਮ ਮੋਦੀ
- by Preet Kaur
- July 29, 2025
- 0 Comments
ਬਿਊਰੋ ਰਿਪੋਰਟ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਆਨ ਦਿੱਤਾ ਹੈ ਕਿ ਆਪ੍ਰੇਸ਼ਨ ਸਿੰਦੂਰ ਦੌਰਾਨ, ਦੁਨੀਆ ਦੇ ਕਿਸੇ ਵੀ ਦੇਸ਼ ਨੇ ਭਾਰਤ ਨੂੰ ਆਪਣੀ ਸੁਰੱਖਿਆ ਲਈ ਕਾਰਵਾਈ ਕਰਨ ਤੋਂ ਨਹੀਂ ਰੋਕਿਆ। ਸੰਯੁਕਤ ਰਾਸ਼ਟਰ ਦੇ 193 ਦੇਸ਼ਾਂ ਵਿੱਚੋਂ, ਆਪ੍ਰੇਸ਼ਨ ਸਿੰਦੂਰ ਦੌਰਾਨ ਸਿਰਫ 3 ਦੇਸ਼ਾਂ ਨੇ ਪਾਕਿਸਤਾਨ ਦੇ ਸਮਰਥਨ ਵਿੱਚ ਬਿਆਨ ਦਿੱਤਾ। ਅਮਰੀਕੀ ਰਾਸ਼ਟਰਪਤੀ ਟਰੰਪ ਦਾ ਨਾਮ ਲਏ
ਪ੍ਰਧਾਨ ਮੰਤਰੀ ਦਾ ਕਾਫਲਾ ਰੋਕਣਾ ਕਿਸਾਨਾਂ ਨੂੰ ਪਿਆ ਮਹਿੰਗਾ, ਹੋਰ ਧਾਰਾਵਾਂ ਲਗਾਇਆ
- by Manpreet Singh
- January 16, 2025
- 0 Comments
ਬਿਉਰੋ ਰਿਪੋਰਟ – ਫਿਰੋਜ਼ਪੁਰ ‘ਚ 5 ਜਨਵਰੀ 2022 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਰੋਕਣ ਵਾਲੇ ਕਿਸਾਨਾਂ ਖਿਲਾਫ ਇਰਾਦਾ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਤਿੰਨ ਸਾਲ ਬਾਅਦ ਫਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਵੱਲੋਂ ਸਖਤੀ ਕਰਦਿਆਂ ਪਹਿਲਾਂ ਤੋਂ ਦਰਜ ਕੀਤੇ ਮਾਮਲੇ ਵਿਚ ਕਤਲ ਦੀਆਂ ਧਾਰਾਵਾਂ ਜੋੜ ਦਿੱਤੀਆਂ ਗਈਆਂ ਹਨ। ਇਸ ਦੇ ਨਾਲ
ਪ੍ਰਧਾਨ ਮੰਤਰੀ ਮੋਦੀ ਨੇ ਗ੍ਰਾਮੀਣ ਭਾਰਤ ਮਹੋਤਸਵ 2025 ਦਾ ਕੀਤਾ ਉਦਘਾਟਨ
- by Manpreet Singh
- January 4, 2025
- 0 Comments
ਬਿਉਰੋ ਰਿਪੋਰਟ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਭਾਰਤ ਮੰਡਪਮ ਵਿਖੇ ਗ੍ਰਾਮੀਣ ਭਾਰਤ ਮਹੋਤਸਵ 2025 ਦਾ ਉਦਘਾਟਨ ਕੀਤਾ ਹੈ। ਇਸ ਮੌਕੇ ਮੋਦੀ ਨੇ ਕਿਹਾ ਕਿ ਉਨ੍ਹਾਂ ਦਾ ਜ਼ਿਆਦਾ ਸਮਾਂ ਪਿੰਡਾਂ ਵਿਚ ਹੀ ਬੀਤਿਆ ਹੈ ਅਤੇ ਉਹ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਪੂਰੀਂ ਤਰ੍ਹਾਂ ਨਾਲ ਜਾਣਦੇ ਹਨ, ਇਸ ਕਰਕੇ ਉਨ੍ਹਾਂ ਨੇ ਸਮੱਸਿਆਵਾਂ ਨੂੰ ਹੱਲ
ਪ੍ਰਧਾਨ ਮੰਤਰੀ ਦਾ ਰੂਸ ‘ਚ ਹੋਇਆ ਸਨਮਾਨ, ਪੁਤਿਨ ਨੇ ਦਿੱਤਾ ਇਹ ਐਵਾਰਡ
- by Manpreet Singh
- July 9, 2024
- 0 Comments
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੌਰੇ ‘ਤੇ ਗਏ ਹਨ, ਰੂਸ ਦੀ ਰਾਜਧਾਨੀ ਮਾਸਕੋ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਰੂਸ ਦੇ ਸਰਵਉੱਚ ਸਨਮਾਨ ‘ਆਰਡਰ ਆਫ ਸੇਂਟ ਐਂਡਰਿਊ ਦ ਅਪੋਸਲ’ ਨਾਲ ਸਨਮਾਨਿਤ ਕੀਤਾ ਗਿਆ ਹੈ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਖੁਦ ਇਹ ਉਨ੍ਹਾਂ ਨੂੰ ਸਨਮਾਨਿਤ ਕੀਤਾ ਹੈ। ਇਹ ਸਨਮਾਨ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਨਾਗਰਿਕਾਂ ਜਾਂ ਫੌਜ ਨਾਲ
PM ਮੋਦੀ ਨੇ ਰਾਹੁਲ ਨੂੰ ਦੱਸਿਆ ਬੱਚਾ! ਕਿਹਾ ‘ਹਿੰਦੂਆਂ ਨੂੰ ਦਹਿਸ਼ਤਗਰਦ ਕਹਿਣ ਵਾਲਿਆਂ ਦੇ ਇਰਾਦੇ ਨੇਕ ਨਹੀਂ!
- by Preet Kaur
- July 2, 2024
- 0 Comments
ਬਿਉਰੋ ਰਿਪੋਰਟ – ਲੋਕਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਣ ਧੰਨਵਾਦ ਮਤੇ ‘ਤੇ ਬੋਲਣ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਹਿਲੇ ਸ਼ਬਦ ਤੋਂ ਰਾਹੁਲ ਗਾਂਧੀ ਅਤੇ ਕਾਂਗਰਸ ‘ਤੇ ਹਮਲਾਵਰ ਸਨ। ਉਨ੍ਹਾਂ ਨੇ ਸਭ ਤੋਂ ਪਹਿਲਾਂ ਕਿਹਾ ਦੇਸ਼ ਦੀ ਜਨਤਾ ਨੇ ਤੀਜੀ ਵਾਰ ਗੈਰ ਕਾਂਗਰਸੀ ਸਰਕਾਰ ‘ਤੇ ਭਰੋਸਾ ਕੀਤਾ ਇਨ੍ਹਾਂ ਨੂੰ ਹਜ਼ਮ ਨਹੀਂ ਹੋ ਰਿਹਾ ਹੈ। 2014 ਤੋਂ
