India Punjab

ਬਲਵੰਤ ਸਿੰਘ ਰਾਜੋਆਣਾ ਦੀ PM ਮੋਦੀ ਨੂੰ ਚਿੱਠੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਆਪਣੀ ਮਰਸੀ ਪਟੀਸ਼ਨ ਯਾਨੀ ਰਹਿਮ ਦੀ ਅਪੀਲ ਉੱਤੇ ਜਲਦੀ ਫੈਸਲਾ ਲੈਣ ਦੀ ਮੰਗ ਕੀਤੀ ਹੈ। ਰਾਜੋਆਣਾ ਨੇ ਚਿੱਠੀ ਵਿੱਚ ਲਿਖਿਆ ਹੈ ਕਿ ਉਹ ਪਿਛਲੇ 31 ਸਾਲਾਂ

Read More
India

ਲਾਲ ਕਿਲ੍ਹੇ ‘ਤੇ PM ਮੋਦੀ ਨੇ ਤਿਰੰਗਾ ਲਹਿਰਾਇਆ, 21 ਤੋਪਾਂ ਦੀ ਸਲਾਮੀ ਦਿੱਤੀ ਗਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 80ਵੇਂ ਆਜ਼ਾਦੀ ਦਿਵਸ ’ਤੇ ਲਾਲ ਕਿਲ੍ਹੇ ’ਤੇ 13ਵੀਂ ਵਾਰ ਤਿਰੰਗਾ ਫਹਿਰਾਇਆ। ਉਨ੍ਹਾਂ ਦਾ ਇਸ ਵਾਰ ਦਾ ਪਹਿਰਾਵਾ ਖਾਸ ਚਰਚਾ ਵਿਚ ਰਿਹਾ, ਜਿਸ ਵਿਚ ਉਨ੍ਹਾਂ ਨੇ ਪੀਲੇ ਅਤੇ ਚਿੱਟੇ ਬੰਧਨੀ ਪੈਟਰਨ ਵਾਲੀ ਚਮਕਦਾਰ ਗੂੜ੍ਹੀ ਲਾਲ ਰਾਜਸਥਾਨੀ ਪੱਗ ਪਹਿਨੀ ਸੀ। ਇਸ ਮੌਕੇ ਲਾਲ ਕਿਲ੍ਹੇ ’ਤੇ ਪਹਿਲੀ ਵਾਰ ਵੰਦੇ ਮਾਤਰਮ ਗਾਇਆ ਗਿਆ, ਉਸ

Read More
India

PM ਮੋਦੀ ਦਾ ਅੱਧੀ ਰਾਤ ਨੂੰ ਵਿਦਿਆਰਥੀਆਂ ਦੇ ਨਾਮ ਸੰਦੇਸ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਰਾਤ 12 ਵਜੇ ਵਿਦਿਆਰਥੀਆਂ ਨੂੰ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ। ਇਸ ਵੀਡੀਓ ਰਾਹੀਂ ਉਨ੍ਹਾਂ ਨੇ ਪੇਪਰ ਲੀਕ ਵਰਗੀਆਂ ਘਟਨਾਵਾਂ ਖਿਲਾਫ਼ ਸਖ਼ਤ ਕਾਨੂੰਨ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਇਸ ਮਾਮਲੇ ਵਿਚ ਕੋਈ ਢਿੱਲ ਨਹੀਂ ਵਰਤੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਦੱਸਿਆ

Read More
India

ਸੰਸਦ ਸਰਦ ਰੁੱਤ ਇਜਲਾਸ, ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਹੋਈ ਸ਼ੁਰੂ

ਸੰਸਦ ਦਾ ਮਾਨਸੂਨ ਸੈਸ਼ਨ ਸੋਮਵਾਰ ਤੋਂ ਸ਼ੁਰੂ ਹੋ ਗਿਆ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਭਾਰਤ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਤੰਤਰ ਪ੍ਰਦਰਸ਼ਨ ਵੀ ਕਰ ਸਕਦਾ ਹੈ। ਉਨ੍ਹਾਂ ਇਸ ਸੈਸ਼ਨ ਨੂੰ ਭਾਰਤ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਦਾ ਮੌਕਾ ਦੱਸਿਆ। ਪੀਐੱਮ ਨੇ

Read More
India

PM ਮੋਦੀ ਤੇ ਰਾਸ਼ਟਰਪਤੀ ਨੇ ਦਿੱਤੀਆਂ ਦੀਵਾਲੀ ਦੀਆਂ ਵਧਾਈਆਂ

ਅੱਜ ਦੇਸ਼ ਭਰ ਵਿੱਚ ਦੀਵਾਲੀ ਦਾ ਤਿਉਹਾਰ ਭਾਰੀ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੰਦੇ ਹੋਏ ਸੰਦੇਸ਼ ਦਿੱਤਾ ਕਿ ਇਹ ਰੌਸ਼ਨੀਆਂ ਦਾ ਪਵਿੱਤਰ ਤਿਉਹਾਰ ਸਾਰਿਆਂ ਦੇ ਜੀਵਨ ਵਿੱਚ ਖੁਸ਼ੀ, ਖੁਸ਼ਹਾਲੀ ਅਤੇ ਸਦਭਾਵਨਾ ਲਿਆਵੇ। ਉਨ੍ਹਾਂ ਨੇ ਸਵਦੇਸ਼ੀ ਉਤਪਾਦਾਂ ਨੂੰ ਅਪਣਾਉਣ ਦੀ ਅਪੀਲ ਕੀਤੀ, ਜਿਸ ਨਾਲ 1.4 ਅਰਬ

Read More
India Punjab

ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, 25 ਹਜ਼ਾਰ ਕਰੋੜ ਦੇ ਹੜ੍ਹ ਰਾਹਤ ਫੰਡ ਦੀ ਕੀਤੀ ਮੰਗ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਹੜ੍ਹ ਪ੍ਰਭਾਵਿਤ ਪੰਜਾਬ ਲਈ ਵਧੇਰੇ ਰਾਹਤ ਪੈਕੇਜ ਦੀ ਮੰਗ ਕੀਤੀ ਹੈ। ਉਨ੍ਹਾਂ ਲਿਖਿਆ ਕਿ 9 ਸਤੰਬਰ ਨੂੰ ਪੀਐੱਮ ਦੇ ਪੰਜਾਬ ਦੌਰੇ ਤੋਂ ਪਹਿਲਾਂ ਰਾਜ ਵਾਸੀਆਂ ਨੂੰ ਵੱਡੀਆਂ ਉਮੀਦਾਂ ਸਨ, ਪਰ ਐਲਾਨੇ ਗਏ 1600 ਕਰੋੜ ਰੁਪਏ ਦੇ ਪੈਕੇਜ ਨੇ ਸਭ

Read More
Punjab

ਹੜ੍ਹ ਪ੍ਰਭਾਵਿਤ ਪੰਜਾਬ ਨੂੰ ਦਿੱਤੇ ਗਏ 1600 ਕਰੋੜ ਕਾਫ਼ੀ ਨਹੀਂ, ਸੂਬੇ ਨੇ ਮੰਗੀ ਸੀ 20,000 ਕਰੋੜ

ਪੰਜਾਬ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਨੇ ਪੂਰੇ ਸੂਬੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਹੜ੍ਹ 1988 ਤੋਂ ਬਾਅਦ ਸਭ ਤੋਂ ਭਿਆਨਕ ਹਨ, ਜਿਨ੍ਹਾਂ ਨੇ 23 ਜ਼ਿਲ੍ਹਿਆਂ ਵਿੱਚੋਂ ਸਾਰੇ ਨੂੰ ਪ੍ਰਭਾਵਿਤ ਕੀਤਾ ਹੈ। ਲਗਭਗ 2,097 ਪਿੰਡ ਪੂਰੀ ਤਰ੍ਹਾਂ ਡੁੱਬ ਗਏ ਹਨ ਅਤੇ 3,88,092 ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਫਸਲਾਂ ਨੂੰ ਵੀ ਭਾਰੀ ਨੁਕਸਾਨ ਹੋਇਆ

Read More