India

ਕੈਬਨਿਟ ਮੰਤਰੀਆਂ ਦੀ ਲਿਸਟ, ਕਿਸ-ਕਿਸ ਨੇ ਚੁੱਕੀ ਸਹੁੰ……

ਨਰੇਂਦਰ ਮੋਦੀ ਨੇ ਐਤਵਾਰ ਸ਼ਾਮ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਅਜਿਹਾ ਕਰਨ ਵਾਲੇ ਉਹ ਨਹਿਰੂ ਤੋਂ ਬਾਅਦ ਦੂਜੇ ਪ੍ਰਧਾਨ ਮੰਤਰੀ ਬਣ ਗਏ ਹਨ। ਕੈਬਨਿਟ ਮੰਤਰੀਆਂ ਦੀ ਲਿਸਟ, ਕਿਸ-ਕਿਸ ਨੇ ਚੁੱਕੀ ਸਹੁੰ…… ਰਾਜਨਾਥ ਸਿੰਘ ਅਮਿਤ ਸ਼ਾਹ ਨਿਤਿਨ ਗਡਕਰੀ ਜੇਪੀ ਨੱਢਾ ਸਿਵਰਾਜ ਸਿੰਘ ਚੌਹਾਨ ਨਿਰਮਲਾ ਸੀਤਾਰਮਨ ਮਨੋਹਰ ਲਾਲ ਐਚ.ਡੀਂ ਕੁਮਾਰ ਸਵਾਮੀ ਪਿਊਸ਼ ਗੋਇਲ

Read More
India Lok Sabha Election 2024 Punjab

PM ਮੋਦੀ ਦੇ ਬਿਆਨ ‘ਤੇ ਕਾਂਗਰਸ ਦੇ ਸਾਬਕਾ CM ਚੰਨੀ ਦਾ ਜਵਾਬ

ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੇ ਕਾਫਲੇ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਪੰਜਾਬ ਦੀ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਵਿਵਾਦਿਤ ਬਿਆਨ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਟਿੱਪਣੀ ਤੋਂ ਬਾਅਦ ਸੂਬੇ ‘ਚ ਸਿਆਸਤ ਗਰਮਾ ਗਈ ਹੈ। ਹੁਣ ਇਸ ਬਾਰੇ ਚੰਨੀ ਨੇ ਕਿਹਾ ਕਿ ਪਾਕਿਸਤਾਨ ਨੂੰ ਦੋ

Read More
India Punjab

ਅੰਮ੍ਰਿਤਸਰ ਤੋਂ ਦਿੱਲੀ ਵਿਚਾਲੇ ਅੱਜ ਚੱਲੇਗੀ ਵੰਦੇ ਭਾਰਤ ਟਰੇਨ,PM ਮੋਦੀ ਅਯੁੱਧਿਆ ਤੋਂ ਹਰੀ ਝੰਡੀ ਦਿਖਾ ਕੇ ਕਰਨਗੇ ਰਵਾਨਾ…

ਦਿੱਲੀ ਅਤੇ ਅੰਮ੍ਰਿਤਸਰ ਵਿਚਕਾਰ ਵੰਦੇ ਭਾਰਤ ਟਰੇਨ 30 ਦਸੰਬਰ ਯਾਨੀ ਅੱਜ ਤੋਂ ਸ਼ੁਰੂ ਹੋਣ ਜਾ ਰਹੀ ਹੈ। ਰੇਲਵੇ ਅਤੇ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ। ਇਸ ਟਰੇਨ ਦੇ ਡੱਬੇ ਦੁਲਹਨ ਦੀ ਤਰ੍ਹਾਂ ਸਜੇ ਹੋਏ ਹਨ। ਪਹਿਲੇ ਦਿਨ ਸਾਰੇ ਯਾਤਰੀਆਂ ਨੂੰ ਇਸ ਟਰੇਨ ‘ਚ ਦਿੱਲੀ ਤੱਕ ਮੁਫਤ ਸਫਰ ਮਿਲੇਗਾ। ਇਹ ਟਰੇਨ ਸ਼ਨੀਵਾਰ ਸਵੇਰੇ

Read More