India Punjab

PM ਮੋਦੀ ਅੱਜ ਚੰਡੀਗੜ੍ਹ ਆਉਣਗੇ, 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ

 ਚੰਡੀਗੜ੍ਹ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੰਡੀਗੜ੍ਹ ਆ ਰਹੇ ਹਨ। ਦੁਪਹਿਰ 12 ਵਜੇ ਉਹ ਪੰਜਾਬ ਇੰਜਨੀਅਰਿੰਗ ਕਾਲਜ (ਪੀਈਸੀ) ਵਿੱਚ ਹਾਲ ਹੀ ਵਿੱਚ ਲਾਗੂ ਕੀਤੇ ਗਏ 3 ਨਵੇਂ ਅਪਰਾਧਿਕ ਕਾਨੂੰਨਾਂ ਦੀ ਸਮੀਖਿਆ ਕਰਨਗੇ। ਉਨ੍ਹਾਂ ਦੇ ਨਾਲ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹਿਣਗੇ। ਪੀਐਮ ਮੋਦੀ ਦੀ ਫੇਰੀ ਦੇ ਮੱਦੇਨਜ਼ਰ ਚੰਡੀਗੜ੍ਹ ਨੂੰ ਨੋ ਫਲਾਇੰਗ ਜ਼ੋਨ ਐਲਾਨ

Read More
India International

ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਵਿੱਚ ਟਾਟਾ-ਏਅਰਬੱਸ ਦੇ C-295 ਟਰਾਂਸਪੋਰਟ ਏਅਰਕ੍ਰਾਫਟ ਨਿਰਮਾਣ ਪਲਾਂਟ ਦਾ ਰੱਖਿਆ ਨੀਂਹ ਪੱਥਰ

ਗੁਜਰਾਤ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਵਿੱਚ ਟਾਟਾ-ਏਅਰਬੱਸ ਦੇ C-295 ਟਰਾਂਸਪੋਰਟ ਏਅਰਕ੍ਰਾਫਟ ਨਿਰਮਾਣ ਪਲਾਂਟ ਦਾ ਨੀਂਹ ਪੱਥਰ ਰੱਖਿਆ ਹੈ । ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਆਮ ਲੋਕਾਂ ਨੂੰ ਸੰਬੋਧਨ ਕੀਤਾ ਹੈ ਤੇ ਇਸ ਕਦਮ ਨੂੰ ਏਅਰਕ੍ਰਾਫਟ ਨਿਰਮਾਣ ਸਹੂਲਤ ਹਵਾਬਾਜ਼ੀ ਖੇਤਰ ਵਿੱਚ ਸਵੈ-ਨਿਰਭਰ ਬਣਨ ਵੱਲ ਭਾਰਤ ਲਈ ਇੱਕ ਵੱਡੀ ਛਾਲ ਦੱਸਿਆ

Read More
India International Punjab

ਕੋਰੋਨਾ ਕਾਲ ਵਿੱਚ ਸੰਸਾਰ ਨੇ ਭਾਰਤ ਦੀਆਂ ਦਵਾਈਆਂ ਦੀ ਸ਼ਕਤੀ ਮਹਿਸੂਸ ਕੀਤੀ : ਮੋਦੀ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):-ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਜਨ ਔਸ਼ਧੀ ਦਿਹਾੜੇ ਤੇ ਸਮਾਰੋਹ ਦੌਰਾਨ ਵੀਡਿਓ ਕਾਨਫਰੰਸ ਰਾਹੀਂ ਸ਼ਿਲਾਂਗ ਚ ਬਣੇ 7500ਵੇਂ ਜਨ ਔਸ਼ਧੀ ਕੇਂਦਰ ਨੂੰ ਦੇਸ਼ ਦੇ ਨਾਗਰਿਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨ ਔਸ਼ਧੀ ਕੇਂਦਰਾਂ ਚ ਸਸਤੀ ਦਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਆਮਦਨ ਦੇ ਸਾਧਨ ਵੀ ਮਿਲ

Read More