ਜੇ ਕਾਂਗਰਸ ਨਾ ਹੁੰਦੀ ਤਾਂ…ਕੀ ਹੈ ਮੋਦੀ ਦਾ ਦ੍ਰਿਸ਼ਟੀਕੋਣ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਜ ਸਭਾ ਵਿੱਚ ਕਾਂਗਰਸ ਪਾਰਟੀ ‘ਤੇ ਖੂਬ ਨਿਸ਼ਾਨੇ ਕੱਸੇ। ਮੋਦੀ ਨੇ ਕਿਹਾ ਕਿ ਜੇਕਰ ਦੇਸ਼ ਵਿੱਚ ਕਾਂਗਰਸ ਨਾ ਹੁੰਦੀ ਤਾਂ ਐਮਰਜੈਂਸੀ ਨਾ ਹੁੰਦੀ। ਪੰਜਾਬ ਦੇ ਹਾਲਾਤਾਂ ਬਾਰੇ ਆਖਦਿਆਂ ਨਰਿੰਦਰ ਮੋਦੀ ਨੇ ਕਿਹਾ ਕਿ ਜੇਕਰ ਦੇਸ਼ ਵਿੱਚ ਕਾਂਗਰਸ ਨਾ ਹੁੰਦੀ ਤਾਂ ਸਿੱਖਾਂ