India

ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਦੇ 5 ਵੱਡੇ ਫੈਸਲੇ, ਪਾਕਿਸਤਾਨ ਨਾਲ ਸਿੰਧੂ ਜਲ ਸਮਝੌਤੇ ‘ਤੇ ਰੋਕ, ਅਟਾਰੀ ਚੈੱਕ ਪੋਸਟ ਬੰਦ

ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਸਬੰਧ ਵਿੱਚ ਪ੍ਰਧਾਨ ਮੰਤਰੀ ਨਿਵਾਸ ‘ਤੇ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ, ਐਨਐਸਏ ਅਜੀਤ ਡੋਭਾਲ ਅਤੇ ਹੋਰ ਸ਼ਾਮਲ ਹੋਏ। ਅਧਿਕਾਰੀਆਂ ਨੇ ਦੱਸਿਆ

Read More
India

ਹੁਣ ਹਵਾਈ ਚੱਪਲ ਪਾਉਣ ਵਾਲੇ ਵੀ ਲੈਣਗੇ ਜਹਾਜ਼ ਦੇ ਝੂਟੇ- ਪ੍ਰਧਾਨ ਮੰਤਰੀ

ਹਰਿਆਣਾ : ਸੂਬੇ ਵਿਚ ਕਈ ਪ੍ਰੋਜੈਕਟਾਂ ਦੇ ਉਦਘਾਟਨ ਮੌਕੇ ਹਰਿਆਣਾ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸਨਮਾਨ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਹਿਸਾਰ ਤੋਂ ਅਯੁੱਧਿਆ ਲਈ ਇਕ ਵਪਾਰਕ ਉਡਾਣ ਨੂੰ ਹਰੀ ਝੰਡੀ ਦਿਖਾਈ ਅਤੇ ਹਿਸਾਰ ਦੇ ਮਹਾਰਾਜਾ ਅਗਰਸੇਨ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਦਾ ਨੀਂਹ

Read More
India Punjab Religion

CM ਭਗਵੰਤ ਮਾਨ ਸਮੇਤ ਇਨ੍ਹਾਂ ਲੀਡਰਾਂ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਅੱਜ ਦੁਨੀਆ ਭਰ ‘ਚ ਜਿੱਥੇ ਵੀ ਸਿੱਖ ਵਸਦੇ ਨੇ ਹਰ ਥਾਂ ਖ਼ਾਲਸਾ ਸਾਜਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸਵੇਰ ਤੋਂ ਹੀ ਵੱਡੀ ਗਿਣਤੀ ਪਹੁੰਚ ਕੇ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਘਰ ਆਪਣੀ ਹਾਜ਼ਰੀ ਲਗਾ ਰਹੇ ਹਨ। ਇਸ ਮੌਕੇ ਸਿਆਸੀ ਕਾਨਫਰੰਸਾਂ ਵੀ ਕਾਰਵਾਈਆਂ ਜਾ ਰਹੀਆਂ ਨੇ.

Read More
India

PM ਮੋਦੀ ਦੇ ਜਹਾਜ਼ ‘ਤੇ ਹੋ ਸਕਦਾ ਹੈ ਅੱਤਵਾਦੀ ਹਮਲਾ, ਮੁੰਬਈ ਪੁਲਿਸ ਨੂੰ ਮਿਲੀ ਧਮਕੀ

ਮੁੰਬਈ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੋ ਦਿਨਾਂ ਅਮਰੀਕਾ ਦੌਰੇ ਤੋਂ ਪਹਿਲਾਂ ਉਨ੍ਹਾਂ ਦੇ ਜਹਾਜ਼ ਨੂੰ ਅੱਤਵਾਦੀ ਧਮਕੀ ਮਿਲੀ ਹੈ। ਕਾਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ। ਪੁਲਿਸ ਨੇ ਕਿਹਾ ਕਿ ‘ਮੁੰਬਈ ਪੁਲਿਸ ਕੰਟਰੋਲ

Read More
India

ਪੀਐਮ ਮੋਦੀ ਨੇ ਜ਼ੈੱਡ-ਮੋਰਡ ਸੁਰੰਗ ਦਾ ਕੀਤਾ ਉਦਘਾਟਨ , 1 ਘੰਟੇ ਦੀ ਦੂਰੀ 15 ਮਿੰਟਾਂ ਵਿੱਚ ਪੂਰੀ ਹੋਵੇਗੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਜੰਮੂ-ਕਸ਼ਮੀਰ ਦੇ ਗੰਦਰਬਲ ਵਿੱਚ ਜ਼ੈੱਡ-ਮੋੜ ਸੁਰੰਗ ਦਾ ਉਦਘਾਟਨ ਕੀਤਾ। ਸ੍ਰੀਨਗਰ-ਲੇਹ ਹਾਈਵੇਅ NH-1 ‘ਤੇ ਬਣੀ 6.4 ਕਿਲੋਮੀਟਰ ਲੰਬੀ ਡਬਲ ਲੇਨ ਸੁਰੰਗ ਸ੍ਰੀਨਗਰ ਨੂੰ ਸੋਨਮਾਰਗ ਨਾਲ ਜੋੜੇਗੀ। ਬਰਫ਼ਬਾਰੀ ਕਾਰਨ ਇਹ ਹਾਈਵੇਅ 6 ਮਹੀਨਿਆਂ ਤੱਕ ਬੰਦ ਰਹਿੰਦਾ ਹੈ। ਸੁਰੰਗ ਦੇ ਨਿਰਮਾਣ ਨਾਲ, ਲੋਕਾਂ ਨੂੰ ਹਰ ਮੌਸਮ ਵਿੱਚ ਸੰਪਰਕ ਮਿਲੇਗਾ। ਪਹਿਲਾਂ ਸ਼੍ਰੀਨਗਰ-ਲੇਹ

Read More
India

ਤਿਰੂਪਤੀ ਭਗਦੜ ਮਾਮਲੇ ‘ਤੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਹੁਲ ਗਾਂਧੀ ਨੇ ਕੀ ਕਿਹਾ?

ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਵਿੱਚ ਭਗਦੜ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ‘ਤੇ ਦੁੱਖ ਪ੍ਰਗਟ ਕੀਤਾ ਹੈ। ਪ੍ਰਧਾਨ ਮੰਤਰੀ ਦਫ਼ਤਰ ਦੀ ਸੋਸ਼ਲ ਮੀਡੀਆ ਪੋਸਟ ਦੇ ਅਨੁਸਾਰ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਮੈਂ ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਵਿੱਚ ਹੋਈ ਭਗਦੜ ਤੋਂ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ

Read More
India Manoranjan Punjab

ਦਿਲਜੀਤ ਦੋਸਾਂਝ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੋਸਾਂਝ ਨੇ PM ਲਈ ਗਾਇਆ ਗੀਤ

ਦਿੱਲੀ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕੱਲ ਦੇਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿਚ ਦੋਸਾਂਝ ਪ੍ਰਧਾਨ ਮੰਤਰੀ ਮੋਦੀ ਨੂੰ ਗੁਲਦਸਤਾ ਦਿੰਦਾ ਤੇ ਉਨ੍ਹਾਂ ਨਾਲ ਗੱਲਬਾਤ ਕਰਦਾ ਨਜ਼ਰ ਆ ਰਿਹਾ ਹੈ। ਦਿਲਜੀਤ ਨੇ X ‘ਤੇ ਲਿਖਿਆ – 2025 ਦੀ ਸ਼ੁਰੂਆਤ ਸ਼ਾਨਦਾਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ

Read More
India Khetibadi Punjab

ਪ੍ਰਧਾਨ ਮੰਤਰੀ ਨੇ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਲਈ, ਅਮਿਤ ਸ਼ਾਹ ਅਤੇ ਜੇਪੀ ਨੱਡਾ ਨਾਲ ਕੀਤੀ ਮੀਟਿੰਗ

Delhi News : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਸ਼ੰਭੂ ਅਤੇ ਖਨੂਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ 14 ਦਸੰਬਰ ਨੂੰ ਇੱਕ ਅਹਿਮ ਮੀਟਿੰਗ ਕੀਤੀ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ ਮੰਤਰੀਆਂ ਤੋਂ ਕਿਸਾਨ ਅੰਦੋਲਨ ਬਾਰੇ

Read More
India Khetibadi Punjab

ਡੱਲੇਵਾਲ ਦੀ PM ਮੋਦੀ ਨੂੰ ਚਿੱਠੀ, ਪੁਰਾਣੇ ਕੀਤਾ ਵਾਅਦੇ ਕਰਵਾਏ ਯਾਦ

ਚੰਡੀਗੜ੍ਹ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਇਸੇਦਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਖੁੱਲੀ ਚਿੱਟੀ ਲਿਖੀ ਹੈ। ਡੱਲੇਵਾਲ ਨੇ ਕਿਹਾ ਕਿ ਮੈਂ ਦੇਸ਼ ਦਾ ਇੱਕ ਸਾਧਾਰਨ ਕਿਸਾਨ “ਜਗਜੀਤ ਸਿੰਘ ਡੱਲੇਵਾਲ” ਬਹੁਤ ਹੀ ਦੁਖੀ

Read More