ਮੋਦੀ ਦੇ ਸਹੁੰ ਚੁੱਕ ਸਮਾਗਮ ਲਈ ਅਰਧ ਸੈਨਿਕ ਬਲ ਤਾਇਨਾਤ! ਪੂਰੀ ਦਿੱਲੀ ’ਚ ਅਲਰਟ
ਨਰੇਂਦਰ ਮੋਦੀ ਭਲਕੇ ਐਤਵਾਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਦਿੱਲੀ ਪੁਲਿਸ ਇਸ ਦੀ ਤਿਆਰੀ ‘ਚ ਲੱਗੀ ਹੋਈ ਹੈ। ਦੁਪਹਿਰ 2 ਵਜੇ ਤੋਂ ਬਾਅਦ ਰਾਸ਼ਟਰਪਤੀ ਭਵਨ ਅਤੇ ਇਸ ਦੇ ਆਲੇ-ਦੁਆਲੇ ਕੰਟਰੋਲ ਖੇਤਰ ਬਣਾਇਆ ਜਾਵੇਗਾ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਦੌਰਾਨ ਸੁਰੱਖਿਆ ਦੇ ਕਈ ਪੱਧਰਾਂ ਦੇ ਪ੍ਰਬੰਧ