ਰੂਸੀ ਫੌਜ ‘ਚ ਸ਼ਾਮਲ ਹੋਣ ਵਾਲੇ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਹੋਵੇਗੀ, ਮੋਦੀ ਨੇ ਪੁਤਿਨ ਕੋਲ ਉਠਾਇਆ ਮੁੱਦਾ
ਰੂਸ ਦੇ ਦੋ ਦਿਨਾਂ ਦੌਰੇ ‘ਤੇ ਸੋਮਵਾਰ ਨੂੰ ਮਾਸਕੋ ਪਹੁੰਚੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ।ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ X ਦੇ ਹੈਂਡਲ ‘ਤੇ ਮੁਲਾਕਾਤ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਪੀਐਮ ਮੋਦੀ ਨੇ ਲਿਖਿਆ ਹੈ, ਮੈਂ ਅੱਜ ਸ਼ਾਮ ਨੋਵੋ-ਓਗੇਰੇਵੋ