PM ਮੋਦੀ ਦਾ ਵਿਰੋਧੀਆਂ ‘ਤੇ ਨਿਸ਼ਾਨਾ, ਕਿਹਾ ‘ਨਾ ਕੰਮ ਕਰਨਗੇ ਤੇ ਨਾ ਹੀ ਕਰਨ ਦੇਣਗੇ’,
ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਹੈ । ਜਿਸ ਵਿੱਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਫਿਲੌਰ ਜੰਕਸ਼ਨ ਸਟੇਸ਼ਨ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ। ਪ੍ਰਧਾਨ ਮੰਤਰੀ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਭਰ