ਪਹਿਲਗਾਮ ਹਮਲੇ ‘ਤੇ ਪ੍ਰਧਾਨ ਮੰਤਰੀ ਮੋਦੀ ਦਾ ਵੱਡਾ ਬਿਆਨ, ‘ਅੱਤਵਾਦੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ’
Pahalgam Terrorist Attack: ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਕਾਇਰਤਾਪੂਰਨ ਹਮਲਾ ਕੀਤਾ। ਅੱਤਵਾਦੀਆਂ ਨੇ ਬੈਸਰਨ ਘਾਟੀ ਵਿੱਚ ਘੋੜਸਵਾਰੀ ਕਰ ਰਹੇ ਇੱਕ ਸੈਲਾਨੀ ਸਮੂਹ ਨੂੰ ਨਿਸ਼ਾਨਾ ਬਣਾਇਆ। ਲਸ਼ਕਰ ਸਮਰਥਿਤ ਅੱਤਵਾਦੀ ਸੰਗਠਨ ਟੀਆਰਐਫ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਫੌਜ ਨੇ ਅੱਤਵਾਦੀਆਂ ਦੀ ਭਾਲ ਲਈ ਇਲਾਕੇ ਨੂੰ ਘੇਰ ਲਿਆ ਹੈ ਅਤੇ ਹੈਲੀਕਾਪਟਰਾਂ ਦੀ ਵਰਤੋਂ ਕਰਕੇ ਤਲਾਸ਼ੀ