India Lok Sabha Election 2024 Punjab

ਪੰਜਾਬ ਦੇ ਚੋਣ ਦੰਗਲ ‘ਚ ਦਿੱਗਜ ਆਗੂ ਉਤਰਨਗੇ ਮੈਦਾਨ ‘ਚ, ਪੀਐਮ ਮੋਦੀ ਤੋਂ ਲੈ ਕੇ ਰਾਹੁਲ ਗਾਂਧੀ ਕਰਨਗੇ ਰੈਲੀਆਂ

ਹੁਣ ਪੰਜਾਬ ਚੋਣਾਂ ‘ਚ ਲੜ ਰਹੇ ਉਮੀਦਵਾਰਾਂ ਦੀ ਮੁਹਿੰਮ ਨੂੰ ਹੁਲਾਰਾ ਦੇਣ ਲਈ ਦਿੱਗਜ ਆਗੂ ਮੈਦਾਨ ‘ਚ ਨਿੱਤਰਨਗੇ। ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਤਾਂ ਜੋ ਬਾਕੀ ਰਹਿੰਦੇ 10 ਦਿਨਾਂ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਨੇਤਾ ਰਾਹੁਲ

Read More
Others

ਗੁਜਰਾਤ ਪੁਲਿਸ ਦੀਆਂ 7 ਕੰਪਨੀਆਂ ਪਹੁੰਚੀਆਂ ਪੰਜਾਬ : ਪ੍ਰਧਾਨ ਮੰਤਰੀ ਦੀ ਰੈਲੀ ਤੋਂ ਪਹਿਲਾਂ ਸੁਰੱਖਿਆ ਵਧਾਈ ਗਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਨੂੰ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ ਅਤੇ ਇਸ ਦੇ ਹਿੱਸੇ ਵਜੋਂ ਉਹ 24 ਮਈ ਨੂੰ ਜਲੰਧਰ ਵਿੱਚ ਰੈਲੀ ਕਰਨਗੇ। ਸੰਭਾਵਿਤ ਰੈਲੀ ਪੀਏਪੀ ਗਰਾਊਂਡ ਦੇ ਅੰਦਰ ਕੀਤੀ ਜਾਵੇਗੀ। ਸੁਰੱਖਿਆ ਏਜੰਸੀਆਂ ਨੇ ਰੈਲੀ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸਥਾਨਕ ਪੁਲਿਸ ਪ੍ਰਸ਼ਾਸਨ ਨੇ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ

Read More
India Lok Sabha Election 2024

PM Modi ਨੇ ਵਾਰਾਣਸੀ ਸੀਟ ਤੋਂ ਨਾਮਜ਼ਦਗੀ ਭਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਣਸੀ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ ਕੀਤੀ। ਪੀਐਮ ਮੋਦੀ ਮੰਗਲਵਾਰ ਨੂੰ ਵਾਰਾਣਸੀ ਵਿੱਚ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਪਹੁੰਚੇ ਅਤੇ ਉੱਥੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਪਹਿਲਾਂ ਵਾਰਾਣਸੀ ਪਹੁੰਚ ਕੇ ਉਨ੍ਹਾਂ ਨੇ ਦਸ਼ਾਸ਼ਵਮੇਧ ਘਾਟ ਅਤੇ ਕਾਲ ਭੈਰਵ ਮੰਦਰ ‘ਚ ਪੂਜਾ ਅਰਚਨਾ ਕੀਤੀ। ਇਸ ਤੋਂ ਬਾਅਦ ਪੀਐਮ ਦਾ ਕਾਫਲਾ

Read More
India Lok Sabha Election 2024

ਪੀਐਮ ਮੋਦੀ ਨੇ ਪਟਨਾ ਸਾਹਿਬ ਦੇ ਗੁਰਦੁਆਰੇ ਵਿੱਚ ਮੱਥਾ ਟੇਕਿਆ, ਲੋਕਾਂ ਨੂੰ ਲੰਗਰ ਛਕਾਇਆ

ਬਿਹਾਰ ਦੌਰੇ ਦੇ ਦੂਜੇ ਦਿਨ ਸੋਮਵਾਰ ਨੂੰ ਪੀਐਮ ਮੋਦੀ ਪਟਨਾ ਸ਼ਹਿਰ ਸਥਿਤ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰੇ ਪੁੱਜੇ। ਪ੍ਰਧਾਨ ਮੰਤਰੀ ਨੇ ਇੱਥੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਤੋਂ ਬਾਅਦ ਪੀਐਮ ਲੰਗਰ ਹਾਲ ਵਿੱਚ ਗਏ। ਉੱਥੇ ਉਸ ਨੇ ਪ੍ਰਸ਼ਾਦਾ ਬਣਾਇਆ ਤੇ ਲੋਕਾਂ ਨੂੰ ਲੰਗਰ ਛਕਾਇਆ। ਪ੍ਰਧਾਨ ਮੰਤਰੀ ਨੇ ਸਿਰ ‘ਤੇ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ।

Read More
India Lok Sabha Election 2024

11 ਰਾਜਾਂ ਦੀਆਂ 93 ਸੀਟਾਂ ‘ਤੇ ਵੋਟਿੰਗ ਜਾਰੀ, PM ਮੋਦੀ ਨੇ ਅਹਿਮਦਾਬਾਦ ‘ਚ ਪਾਈ ਵੋਟ

ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ‘ਚ ਅੱਜ 10 ਰਾਜਾਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 93 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਹ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਚੱਲੇਗਾ। ਹਾਲਾਂਕਿ, ਜਿਹੜੇ ਵੋਟਰ ਸ਼ਾਮ 6 ਵਜੇ ਤੱਕ ਪੋਲਿੰਗ ਸਟੇਸ਼ਨ ‘ਤੇ ਪਹੁੰਚ ਗਏ ਹਨ, ਉਨ੍ਹਾਂ ਨੂੰ ਉਦੋਂ ਤੱਕ ਵੋਟ ਪਾਉਣ

Read More
India Lok Sabha Election 2024

ਦਿੱਲੀ ਹਾਈ ਕੋਰਟ ਨੇ ਪਟੀਸ਼ਨ ਕੀਤੀ ਖਾਰਜ, ਮੋਦੀ ਨੂੰ ਮਿਲੀ ਰਾਹਤ

ਦਿੱਲੀ ਹਾਈ ਕੋਰਟ (Delhi High Court) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ‘ਤੇ 6 ਸਾਲ ਲਈ ਚੋਣ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਪਟੀਸ਼ਨਕਰਤਾ ਐਡਵੋਕੇਟ ਆਨੰਦ ਐਸ ਜੋਧਲੇ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਮੋਦੀ ਨੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਚੋਣ ਕਮਿਸ਼ਨ ਵੱਲੋਂ ਐਡਵੋਕੇਟ ਸਿਧਾਂਤ ਕੁਮਾਰ ਪੇਸ਼

Read More
India

ਪ੍ਰਧਾਨ ਮੰਤਰੀ ਨੇ ਕਾਂਗਰਸ ਨੂੰ ਘੇਰਿਆ, ਸਿੱਖਾਂ ਲਈ ਕੀਤੇ ਕੰਮ ਗਿਣਾਏ

ਸਿੱਖਾਂ ਦੇ ਇਤਿਹਾਸਕ ਸ਼ਹਿਰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਚੋਣ ਪ੍ਰਚਾਰ ਕਰਨ ਵੇਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1984 ਨਸਲਕੁਸ਼ੀ ਦੇ ਮੁੱਦੇ ‘ਤੇ ਕਾਂਗਰਸ ਨੂੰ ਘੇਰਿਆ ਅਤੇ ਸਿੱਖਾਂ ਲਈ ਕੇਂਦਰ ਸਰਕਾਰ ਵੱਲੋਂ ਚੁੱਕੇ ਕੰਮ ਗਿਣਵਾਏ । ਪੀਐੱਮ ਮੋਦੀ ਨੇ ਕਿਹਾ ਕਾਂਗਰਸ ਨੇ ਹਮੇਸ਼ਾ ਹੀ ਸਿੱਖ ਭਾਈਚਾਰੇ ਲਈ ਕੀਤੇ ਕੰਮਾਂ ਦਾ ਵਿਰੋਧ ਕੀਤਾ ਹੈ ਅਤੇ ਲਗਦਾ ਹੈ

Read More
India Religion

ਅਯੁੱਧਿਆ ਰਾਮ ਮੰਦਿਰ ‘ਚ ਸ੍ਰੀ ਰਾਮ ਦੀ ਪ੍ਰਾਣ ਪ੍ਰਤਿਸ਼ਠਾ ਹੋਈ ਪੂਰੀ, PM ਮੋਦੀ ਨੇ ਹਟਾਈ ਰਾਮ ਲਲਾ ਦੀਆਂ ਅੱਖਾਂ ਤੋਂ ਪੱਟੀ…

ਅਯੁੱਧਿਆ ਦੇ ਰਾਮ ਮੰਦਿਰ ਵਿੱਚ ਰਾਮਲਲਾ ਦੇ  ਪ੍ਰਾਣ ਪ੍ਰਤਿਸ਼ਠਾ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਇਸ ਤੋਂ ਪਹਿਲਾਂ ਮੋਦੀ ਨੇ ਮੰਦਰ ਦੇ ਪਾਵਨ ਅਸਥਾਨ 'ਤੇ ਪਹੁੰਚ ਕੇ ਪ੍ਰਾਣ-ਪ੍ਰਤੀਸ਼ਠਾ ਪੂਜਾ ਲਈ ਪ੍ਰਣ ਲਿਆ

Read More
India

ਅਜ਼ਾਦੀ ਦਿਵਸ ਮੌਕੇ PM ਮੋਦੀ ਨੇ ਦਿੱਤੀਆਂ ਤਿੰਨ ਗਾਰੰਟੀਆਂ

ਦਿੱਲੀ : ਅੱਜ ਭਾਰਤ 76ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10ਵੀਂ ਵਾਰ ਲਾਲ ਕਿਲ੍ਹੇ ਤੋਂ ਤਿਰੰਗਾ ਝੰਡਾ ਲਹਿਰਾਇਆ। ਇਸ ਦੌਰਾਨ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਪੁੱਜੇ ਤਾਂ ਲਾਹੌਰੀ ਗੇਟ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਰਾਜ ਮੰਤਰੀ ਅਜੇ ਭੱਟ ਅਤੇ ਰੱਖਿਆ

Read More
India Punjab

ਪਟਿਆਲਾ ਤੋਂ MP ਪ੍ਰਨੀਤ ਕੌਰ ਵੱਲੋਂ PM ਮੋਦੀ ਤੋਂ ਮੰਗ , ਕਿਹਾ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾਵੇ ਆਰਥਿਕ ਮਦਦ

ਪਟਿਆਲਾ : ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਦੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਲੋਕਾਂ ਲਈ ਰਾਹਤ ਦੀ ਮੰਗ ਕੀਤੀ ਹੈ । ਪ੍ਰਧਾਨ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਸੰਸਦ ਮੈਂਬਰ ਨੇ ਲਿਖਿਆ ਕਿ ਜਿਵੇਂ ਕਿ ਤੁਸੀਂ ਜਾਣਦੇ ਹੋ, ਲਗਾਤਾਰ

Read More