PM ਦੀ ਸੁਰੱਖਿਆ ‘ਚ ਕੁਤਾਹੀ ‘ਤੇ ਕਾਰਵਾਈ ਦੀ ਤਿਆਰੀ ‘ਚ ਸਰਕਾਰ ,ਕਾਰਵਾਈ ਲਈ ਮੁੱਖ ਮੰਤਰੀ ਨੂੰ ਭੇਜੀ ਫਾਈਲ
ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ 'ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ।
ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ 'ਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਨ।
ਪੰਜਾਬ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਏ ਉਲੰਘਣ ਨੂੰ ਲੈ ਕੇ ਕੇਂਦਰ ਸਰਕਾਰ ਨੇ ਸਖ਼ਤੀ ਦਿਖਾਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਤੋਂ ਇਸ ਮਾਮਲੇ ਵਿੱਚ ਕੀਤੀ ਕਾਰਵਾਈ ਦੀ ਰਿਪੋਰਟ ਤਲਬ ਕੀਤੀ ਹੈ
ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦਾ ਦਿਹਾਂਤ ਹੋ ਗਿਆ ਹੈ। ਉਹਨਾਂ ਨੂੰ ਸਿਹਤ ਖਰਾਬ ਹੋਣ ਕਾਰਨ ਬੁੱਧਵਾਰ ਨੂੰ ਅਹਿਮਦਾਬਾਦ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਵੀ ਆਪਣੀ ਮਾਂ ਨੂੰ ਦੇਖਣ ਲਈ ਉੱਥੇ ਪੁੱਜੇ ਸਨ।ਹਾਲਾਂਕਿ ਹਸਪਤਾਲ ਨੇ ਪਹਿਲਾਂ ਇੱਕ ਬਿਆਨ ਜਾਰੀ ਕਰਕੇ ਕਿਹਾ ਸੀ
ਨਵੀਂ ਵੰਦੇ ਭਾਰਤ ਟ੍ਰੇਨ ਦੀ ਅਧਿਕਤਮ ਸਪੀਡ 180 ਕਿਲੋਮੀਟਰ ਪ੍ਰਤੀ ਘੰਟਾ ਹੈ, ਜੋ ਯਾਤਰੀਆਂ ਨੂੰ 5:30 ਘੰਟਿਆਂ ਵਿੱਚ ਦਿੱਲੀ ਤੋਂ ਹਿਮਾਚਲ ਦੇ ਅੰਬ ਅੰਦੌਰਾ ਤੱਕ ਲੈ ਜਾਵੇਗੀ
1 ਅਕਤੂਬਰ ਤੋਂ ਸ਼ੁਰੂ ਹੋਇਆ ਇਹ ਸਮਾਗਮ 4 ਅਕਤੂਬਰ ਤੱਕ ਚੱਲੇਗਾ। ਇਸ ਵਿੱਚ ਹੋਰ ਵੀ ਕਈ ਸਮਾਗਮ ਹੋਣ ਜਾ ਰਹੇ ਹਨ। ਇਸ ਪ੍ਰੋਗਰਾਮ ਨੂੰ IMC 2022 5G ਦੇ ਕਾਰਨ ਜ਼ਿਆਦਾ ਖਾਸ ਮੰਨਿਆ ਜਾ ਰਿਹਾ ਹੈ।
‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਉਹਨਾਂ ਇਹ ਐਲਾਨ ਆਪਣੇ ਪ੍ਰੋਗਰਾਮ ’ਮਨ ਕੀ ਬਾਤ’ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕੀਤਾ ਹੈ। ਉਹਨਾਂ ਕਿਹਾ ਕਿ
ਪ੍ਰਧਾਨ ਮੰਤਰੀ ਦੇ ਜਨਮ ਦਿਨ ਦੇ ਮੌਕੇ 'ਤੇ ਦਿੱਲੀ ਦੇ ਗੁਰਦੁਆਰਾ ਸ਼੍ਰੀ ਬਾਲਾ ਸਾਹਿਬ ਜੀ ਵੱਲੋਂ 'ਅਖੰਡ ਪਾਠ' ਕਰਵਾਇਆ ਗਿਆ। ਇਹ ਸਮਾਗਮ 15 ਸਤੰਬਰ ਨੂੰ ਸ਼ੁਰੂ ਹੋਇਆ ਅਤੇ 17 ਸਤੰਬਰ ਨੂੰ ਸਮਾਪਤ ਹੋਇਆ। ਇਸ ‘ਅਖੰਡ ਪਾਠ’ ਵਿੱਚ ਹਜ਼ਾਰਾਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਸਦ ਦਾ ਮਾਨਸੂਨ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਨਵੇਂ ਮੈਂਬਰਾਂ ਨੂੰ ਸਹੂੰ ਚੁਕਾਈ ਗਈ। ਇਸ ਤੋਂ ਬਾਅਦ ਮੋਦੀ ਨੇ ਨਵੇਂ ਮੰਤਰੀਆਂ ਦੀ ਜਾਣਪਹਿਚਾਣ ਕਰਵਾਈ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ। ਇਸ ਉੱਤੇ ਮੋਦੀ ਨੇ ਕਿਹਾ ਕੁੱਝ ਲੋਕਾਂ ਨੂੰ ਮਹਿਲਾਵਾਂ, ਦਲਿਤਾਂ ਤੇ ਕਿਸਾਨਾਂ ਦਾ ਮੰਤਰੀ
‘ਦ ਖ਼ਾਲਸ ਬਿਊਰੋ:- ਅੱਜ ਨੌਜਵਾਨ ਕੌਸ਼ਲ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਦੇਸ਼ ਵਾਸੀਆਂ ਨੂੰ ਕੌਸ਼ਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕੋਰੋਨਾ ਦੇ ਇਸ ਸੰਕਟ ਨੇ World Culture ਦੇ ਨਾਲ-ਨਾਲ Job of Culture ਨੂੰ ਵੀ ਬਦਲ ਦਿੱਤਾ ਹੈ। ਪ੍ਰਧਾਨ ਮੰਤਰੀ ਕਿਹਾ ਕਿ ਅੱਜ ਦੇ ਦਿਨ ਪੰਜ ਸਾਲ ਪਹਿਲਾਂ
‘ਦ ਖ਼ਾਲਸ ਬਿਊਰੋ:- ਦਿੱਲੀ ਸਰਕਾਰ ਨੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅਹਿਮ ਫੈਸਲਾ ਲੈਦਿਆਂ ਸੂਬਾ ਸਰਕਾਰ ਅਧੀਨ ਆਉਂਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਜਿਸ ਦੀ ਜਾਣਕਾਰੀ ਸਿੱਖਿਆ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਟਵਿਟਰ ਅਕਾਊਂਟ ‘ਤੇ ਵੀਡੀਓ ਜਾਰੀ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ Covid-19 ਦੇ ਵੱਧ ਰਹੇ ਕਹਿਰ ਨੂੰ