India Punjab

ਪ੍ਰਧਾਨ ਮੰਤਰੀ ਮੋਦੀ ਨੇ ਜਨਮ ਦਿਨ ਮੌਕੇ ‘ਅਖੰਡ ਪਾਠ’ ਕਰਵਾਏ, ਸਿੱਖ ਵਫ਼ਦ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਦੇ ਜਨਮ ਦਿਨ ਦੇ ਮੌਕੇ 'ਤੇ ਦਿੱਲੀ ਦੇ ਗੁਰਦੁਆਰਾ ਸ਼੍ਰੀ ਬਾਲਾ ਸਾਹਿਬ ਜੀ ਵੱਲੋਂ 'ਅਖੰਡ ਪਾਠ' ਕਰਵਾਇਆ ਗਿਆ। ਇਹ ਸਮਾਗਮ 15 ਸਤੰਬਰ ਨੂੰ ਸ਼ੁਰੂ ਹੋਇਆ ਅਤੇ 17 ਸਤੰਬਰ ਨੂੰ ਸਮਾਪਤ ਹੋਇਆ। ਇਸ ‘ਅਖੰਡ ਪਾਠ’ ਵਿੱਚ ਹਜ਼ਾਰਾਂ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ। 

Read More
India

ਸੰਸਦ ਦਾ ਮਾਨਸੂਨ ਸੈਸ਼ਨ ਸ਼ੁਰੂ, PM ਮੋਦੀ ਨੇ ਆਉਂਦਿਆਂ ਹੀ ਕੀਤਾ ਵਿਰੋਧੀਆਂ ਨੂੰ ਚੈਲੇਂਜ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਸਦ ਦਾ ਮਾਨਸੂਨ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਨਵੇਂ ਮੈਂਬਰਾਂ ਨੂੰ ਸਹੂੰ ਚੁਕਾਈ ਗਈ। ਇਸ ਤੋਂ ਬਾਅਦ ਮੋਦੀ ਨੇ ਨਵੇਂ ਮੰਤਰੀਆਂ ਦੀ ਜਾਣਪਹਿਚਾਣ ਕਰਵਾਈ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ। ਇਸ ਉੱਤੇ ਮੋਦੀ ਨੇ ਕਿਹਾ ਕੁੱਝ ਲੋਕਾਂ ਨੂੰ ਮਹਿਲਾਵਾਂ, ਦਲਿਤਾਂ ਤੇ ਕਿਸਾਨਾਂ ਦਾ ਮੰਤਰੀ

Read More
India

PM ਮੋਦੀ ਦਾ ਨੌਜਵਾਨ ਕੌਸ਼ਲ ਦਿਵਸ ਮੌਕੇ ਸੰਬੋਧਨ, ਦੇਸ਼ ਵਾਸੀਆਂ ਲਈ ਅਹਿਮ ਸੁਨੇਹਾ

‘ਦ ਖ਼ਾਲਸ ਬਿਊਰੋ:- ਅੱਜ ਨੌਜਵਾਨ ਕੌਸ਼ਲ ਦਿਵਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਦੇ ਜ਼ਰੀਏ ਦੇਸ਼ ਵਾਸੀਆਂ ਨੂੰ ਕੌਸ਼ਲ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਕੋਰੋਨਾ ਦੇ ਇਸ ਸੰਕਟ ਨੇ World Culture ਦੇ ਨਾਲ-ਨਾਲ Job of Culture ਨੂੰ ਵੀ ਬਦਲ ਦਿੱਤਾ ਹੈ।   ਪ੍ਰਧਾਨ ਮੰਤਰੀ ਕਿਹਾ ਕਿ ਅੱਜ ਦੇ ਦਿਨ ਪੰਜ ਸਾਲ ਪਹਿਲਾਂ

Read More
India

ਦਿੱਲੀ ‘ਚ ਯੂਨੀਵਰਸਿਟੀਆਂ ਦੇ ਪੇਪਰ ਰੱਦ, ਸਿਸੋਦੀਆ ਨੇ ਕਿਹਾ, ਦਿੱਲੀ ਸਰਕਾਰ ਵਾਂਗ ਫੈਸਲਾ ਲਵੇ ਕੇਂਦਰ

‘ਦ ਖ਼ਾਲਸ ਬਿਊਰੋ:- ਦਿੱਲੀ ਸਰਕਾਰ ਨੇ ਯੂਨੀਵਰਸਿਟੀਆਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਅਹਿਮ ਫੈਸਲਾ ਲੈਦਿਆਂ ਸੂਬਾ ਸਰਕਾਰ ਅਧੀਨ ਆਉਂਦੀਆਂ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਜਿਸ ਦੀ ਜਾਣਕਾਰੀ ਸਿੱਖਿਆ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਪਣੇ ਟਵਿਟਰ ਅਕਾਊਂਟ ‘ਤੇ ਵੀਡੀਓ ਜਾਰੀ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ Covid-19 ਦੇ ਵੱਧ ਰਹੇ ਕਹਿਰ ਨੂੰ

Read More
Punjab

ਇੰਨ-ਬਿੰਨ ਲਿਖ ਰਹੇ ਹਾਂ ਸੁਖਦੇਵ ਸਿੰਘ ‘ਭੌਰ’ ਦੀ ਸਾਰੇ ਸਾਂਸਦ ਮੈਂਬਰਾਂ ਨੂੰ ਅਪੀਲ

‘ਦ ਖ਼ਾਲਸ ਬਿਊਰੋ:-  SGPC ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ‘ਭੌਰ’ ਨੇ ਬੇਅਦਬੀ ਮਾਮਲਿਆਂ ਵਿੱਚ ਪੰਜਾਬ ਦੇ ਸਾਰੇ MP ਸਾਂਸਦ ਮੈਂਬਰਾਂ ਨੂੰ ਇੱਕ ਸਲਾਹ ਦਿੱਤੀ ਹੈ,  ਸੁਖਦੇਵ ਸਿੰਘ ‘ਭੌਰ’ ਨੇ ਜੋ ਸਲਾਹ ਦਿੱਤੀ ਹੈ ਉਹ ਅਸੀਂ ਇੰਨ-ਬਿੰਨ ਛਾਪ ਰਹੇ ਹਾਂ   ਗੁਰਬਾਣੀ ਬੇਅਦਵੀ ਕੇਸਾਂ ਵਿੱਚ  ਸੀ ਬੀ ਆਈ  ਦਾ ਦਖ਼ਲ ਬੰਦ ਕਰਵਾਉਣ ਲਈ ਪੰਜਾਬ ਦੇ

Read More
Punjab

ਯੂਨੀਵਰਸਿਟੀਆਂ ਤੇ ਕਾਲਜਾਂ ਦੇ ਪੇਪਰ ਰੱਦ ਹੋਣ, ਕੈਪਟਨ ਨੇ ਮੋਦੀ ਨੂੰ ਭੇਜਿਆ ਸੁਨੇਹਾ

‘ਦ ਖ਼ਾਲਸ ਬਿਊਰੋ:- ਪੰਜਾਬ ਅੰਦਰ ਵੱਧ ਰਹੇ COVID -19 ਦੇ ਕੇਸਾਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ। ਜਿਸ ਵਿੱਚ ਕੈਪਟਨ ਨੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਆਖ਼ਰੀ ਸਾਲ ਦੀਆਂ ਪ੍ਰੀਖਿਆਵਾਂ ਰੱਦ ਕਰਵਾਉਣ ਲਈ ਕਿਹਾ ਹੈ।   ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਰੋਨਾਵਾਇਰਸ

Read More