ਮੋਦੀ ਕੈਬਨਿਟ ਦਾ ਪਹਿਲਾ ਫੈਸਲਾ- PMAY ਤਹਿਤ ਬਣਾਏ ਜਾਣਗੇ 3 ਕਰੋੜ ਘਰ; ਬਿਜਲੀ, ਪਾਣੀ, ਟਾਇਲੇਟ ਤੇ ਗੈਸ ਕੁਨੈਕਸ਼ਨ ਦੀ ਸਹੂਲਤ
ਮੋਦੀ ਕੈਬਿਨੇਟ ਨੇ ਆਪਣੀ ਪਹਿਲੀ ਬੈਠਕ ਵਿੱਚ ਗਰੀਬਾਂ ਲਈ ਤਿੰਨ ਕਰੋੜ ਨਵੇਂ ਘਰ ਬਣਾਉਣ ਨੂੰ ਮਨਜ਼ੂਰੀ ਦਿੱਤੀ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਣਾਏ ਜਾਣ ਵਾਲੇ ਇਨ੍ਹਾਂ ਘਰਾਂ ਵਿੱਚ ਟਾਇਲਟ, ਬਿਜਲੀ, ਪਾਣੀ ਅਤੇ ਗੈਸ ਕੁਨੈਕਸ਼ਨ ਦਿੱਤੇ ਜਾਣਗੇ। ਪਿਛਲੇ 10 ਸਾਲਾਂ ਵਿੱਚ ਇਸ ਯੋਜਨਾ ਤਹਿਤ ਕੁੱਲ 4.21 ਕਰੋੜ ਘਰ ਪਹਿਲਾਂ ਹੀ ਬਣਾਏ