ਹਰਮਨਪ੍ਰੀਤ ਕੌਰ ਬਣੀ PNB ਦੀ ਪਹਿਲੀ ਮਹਿਲਾ ਬ੍ਰਾਂਡ ਅੰਬੈਸਡਰ
ਸੋਮਵਾਰ ਨੂੰ ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਵਿਸ਼ਵ ਕੱਪ ਚੈਂਪੀਅਨ ਹਰਮਨਪ੍ਰੀਤ ਕੌਰ ਨੂੰ ਆਪਣੀ ਪਹਿਲੀ ਮਹਿਲਾ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ। ਇਹ ਪੀ.ਐਨ.ਬੀ. ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਔਰਤ ਨੂੰ ਬ੍ਰਾਂਡ ਅੰਬੈਸਡਰ ਬਣਾਇਆ ਗਿਆ ਹੈ। ਦਿੱਲੀ ਸਥਿਤ ਪੀ.ਐਨ.ਬੀ. ਮੁੱਖ ਦਫ਼ਤਰ ਵਿੱਚ “ਬੈਂਕਿੰਗ ਆਨ ਚੈਂਪੀਅਨਜ਼” ਥੀਮ ਹੇਠ
