Punjab

ਜ਼ਹਿਰੀਲੀ ਸ਼ਰਾਬ ਮਾਮਲਾ: ਨਹੀਂ ਬਖ਼ਸ਼ੇ ਜਾਣਗੇ ਮਾਸੂਮ ਲੋਕਾਂ ਦੇ ਕਾਤਲ- CM ਮਾਨ

ਅੰਮ੍ਰਿਤਸਰ ਸਾਹਿਬ ਦੇ ਹਲਕਾ ਮਜੀਠਾ ਦੇ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਜਾਣਕਾਰੀ ਅਨੁਸਾਰ ਮਜੀਠਾ ਨੇੜਲੇ ਪਿੰਡ ਥਰੀਏਵਾਲ,ਮਰੜੀ ਤੇ ਭੰਗਾਲੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ਹੋਈ ਹੈ। ਇਸ ਮਾਮਲੇ ਨੂੰ ਲੈ ਕੇ ਮੁਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੋਸ਼ੀਆ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ। ਟਵੀਟ ਕਰਦਿਆਂ

Read More
India Punjab

ਜਿਸ ਸੂਬੇ ‘ਚ 21 ਲੋਕਾਂ ਦੀ ਜਾਨ ਚਲੀ ਗਈ, ਉਸ ਸੂਬੇ ਦੇ ਮੁੱਖ ਮੰਤਰੀ ਦਿੱਲੀ ‘ਚ ਸੌਂ ਰਹੇ ਹਨ : ਕੇਂਦਰੀ ਮੰਤਰੀ ਅਨੁਰਾਗ ਠਾਕੁਰ

ਸੰਗਰੂਰ : ਸੰਗਰੂਰ ‘ਚ ਵਾਪਰੇ ਸ਼ਰਾਬ ਕਾਂਡ ‘ਤੇ ਕੇਂਦਰ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰ ਰਹੀ ਹੈ | ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ  ਕਿ ਪੰਜਾਬ ਸਰਕਾਰ ਸੁੱਤੀ ਪਈ ਹੈ,  ਜਿਸ ਸੂਬੇ ‘ਚ 21 ਲੋਕਾਂ ਦੀ ਜਾਨ ਚਲੀ ਗਈ, ਉਸ ਸੂਬੇ ਦੇ ਮੁੱਖ ਮੰਤਰੀ ਦਿੱਲੀ ‘ਚ ਸੌਂ ਰਹੇ ਹਨ ਅਤੇ ਉਨ੍ਹਾਂ ਨੇ ਇਸ ਘਟਨਾ

Read More
Others

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਐਕਸ਼ਨ ਕਮੇਟੀ ਅਤੇ ਪ੍ਰਸ਼ਾਸਨ ਵਿਚਾਲੇ ਸਮਝੌਤੇ ਮਗਰੋਂ 13 ਮ੍ਰਿਤਕਾਂ ਦਾ ਸਸਕਾਰ

 ਸੰਗਰੂਰ ਦੇ ਪਿੰਡ ਗੁੱਜਰਾਂ, ਢੰੰਡੋਲੀ, ਟਿੱਬੀ ਰਵਿਦਾਸਪੁਰਾ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਜਾਨ ਗੁਆਉਣ ਵਾਲੇ ਮ੍ਰਿਤਕਾਂ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾ ਕੇ ਮੁਲਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕਰਾਉਣ ਲਈ ਜਨਤਕ ਜਥੇਬੰਦੀਆਂ ਵਲੋਂ ਡੀਸੀ ਦਫ਼ਤਰ ਅੱਗੇ ਲਗਾਇਆ ਪੱਕਾ ਮੋਰਚਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੰਗਾਂ ’ਤੇ ਸਹਿਮਤੀ ਬਣਨ ਮਗਰੋਂ ਸਮਾਪਤ ਹੋ ਗਿਆ।

Read More