ਕੁਮਾਰ ਗੌਰਵ ਨੇ ਦੱਸਿਆ ਕਿ ਤਿੰਨ ਮਹੀਨਿਆਂ ਵਿੱਚ ਪਿੰਡ ਦੇ 35 ਲੋਕਾਂ ਦੀ ਪਾਣੀ ਕਾਰਨ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ 12 ਲੋਕਾਂ ਦੀ ਕੈਂਸਰ ਕਾਰਨ ਮੌਤ ਹੋ ਚੁੱਕੀ ਹੈ