ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ ਮਾਮਲੇ ‘ਚ ਵੱਡੀ ਕਾਰਵਾਈ, 2 ਪੁਲਿਸ ਅਧਿਕਾਰੀਆਂ ਨੂੰ ਕੀਤਾ ਸਸਪੈਂਡ
ਅੰਮ੍ਰਿਤਸਰ ਦੇ ਮਜੀਠਾ ਇਲਾਕੇ ਵਿਚ ਜ਼ਹਿਰੀਲੀ ਸ਼ਰਾਬ ਨਾਲ 15 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ। ਇਸ ਮਾਮਲੇ ਵਿਚ ਦੋ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਮਜੀਠਾ ਦੇ ਡੀ. ਐੱਸ. ਪੀ ਅਤੇ ਐੱਸ. ਐੱਚ. ਓ. ਨੂੰ ਸਸਪੈਂਡ