ਪਟਿਆਲਾ, ਰੋਪੜ ਤੋਂ ਬਾਅਦ ਲੁਧਿਆਣਾ ‘ਚ ਨਸ਼ਾ ਤਸਕਰ ਦੇ ਘਰ ਉੱਤੇ ਪੁਲਿਸ ਨੇ ਚਲਾਇਆ ਬੁਲਡੋਜ਼ਰ
ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਰੋਕਣ ਲਈ ਨਸ਼ਾ ਤਸਕਰਾਂ ਉੱਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਪਿੰਡ ਨਾਰੰਗਵਾਲ ਵਿਖੇ ਮਹਿਲਾ ਨਸ਼ਾ ਤਸਕਰ ਦੇ ਘਰ ਉੱਤੇ ਬੁਲਡੋਜ਼ਰ ਚਲਾਇਆ ਗਿਆ ਹੈ। ਮਿਲੀ ਜਾਣਕਾਰੀ ਘਰ ਦੀ ਮਾਲਕਣ ਉੱਤੇ ਨਸ਼ਾ ਵੇਚਣ ਦੇ ਇਲਜ਼ਾਮ ਲੱਗੇ ਸਨ। ਪੰਜਾਬ ਪੁਲਿਸ ਵੱਲੋਂ ਨਸ਼ੇ ਦੇ ਤਸਕਰਾਂ ਨੂੰ ਚਿਤਾਵਨੀ ਵੀ ਦਿੱਤੇ ਸਨ। ਨਸ਼ਾ