ਅੰਮ੍ਰਿਤਸਰ ’ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ
ਪੰਜਾਬ ਵਿੱਚ ਗੈਂਗਸਟਰਾਂ ਅਤੇ ਬਦਮਾਸ਼ਾਂ ਦੇ ਪੰਜਾਬ ਪੁਲਿਸ ਐਕਸ਼ਨ ਮੂਡ ਵਿੱਚ ਨਜ਼ਰ ਆ ਰਹੀ ਹੈ। ਆਏ ਦਿਨ ਪੰਜਾਬ ਪੁਲਿਸ ਵੱਲੋਂ ਗੈਂਗਸਰਟਰਾਂ ਦੇ ਐਨਕਾਊਂਟਰ ਕੀਤੇ ਜਾ ਰਹੇ ਹਨ। ਅਜਿਹੇ ਵਿੱਚ ਅੱਜ ਅੰਮ੍ਰਿਤਸਰ ਵਿੱਚ ਪੰਜਾਬ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਅੰਮ੍ਰਿਤਸਰ ਵਿੱਚ ਐਤਵਾਰ ਦੇਰ ਰਾਤ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ 22 ਸਾਲਾ ਸਾਹਿਲ