ਗੁਰਦਾਸਪੁਰ ਵਿੱਚ ਬਦਮਾਸ਼ਾਂ ਅਤੇ ਪੁਲਿਸ ਵਿਚਕਾਰ ਐਨਕਾਊਂਟਰ
ਗੁਰਦਾਸਪੁਰ ਵਿੱਚ ਪੰਜਾਬ ਵਾਚ ਕੰਪਨੀ ਦੀ ਦੁਕਾਨ ’ਤੇ ਗੋਲੀਆਂ ਚੱਲਣ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਸਖਤੀ ਨਾਲ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਅਤੇ ਦੋਸ਼ੀਆਂ ਦੀ ਭਾਲ ਕੀਤੀ। ਬੀਤੀ ਰਾਤ ਸਿਟੀ ਗੁਰਦਾਸਪੁਰ ਵਿੱਚ ਪੁਲਿਸ ਦੇ ਨਾਕੇ ਦੌਰਾਨ ਇੱਕ ਬਿਨਾਂ ਨੰਬਰੀ ਪਲਸਰ ਮੋਟਰਸਾਈਕਲ ’ਤੇ ਆਉਂਦਾ ਨੌਜਵਾਨ ਦਿਖਿਆ। ਪੁਲਿਸ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼