ਡੇਰਾਬਸੀ ਤੋਂ ਬਾਅਦ ਹੁਣ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੌਸ਼ਹਿਰਾ ਪੰਨੂਆਂ ਵਿੱਚ ਐਨਕਾਊਂਟਰ
ਮੋਹਾਲੀ ਦੇ ਡੇਰਾਬਸੀ ਤੋਂ ਬਾਅਦ ਹੁਣ ਤਰਨਤਾਰਨ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਨੁਕਾਬਲੈ ਹੋਇਆ ਹੈ। ਤਰਨਤਾਰਨ ਵਿੱਚ, ਨੌਸ਼ਹਿਰਾ ਤੋਂ ਆ ਰਹੇ ਤਿੰਨ ਅਪਰਾਧੀਆਂ ਨੇ ਪੁਲਿਸ ਪਾਰਟੀ ਵੱਲੋਂ ਪਿੱਛਾ ਕੀਤੇ ਜਾਣ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਇਸ ਮੁਕਾਬਲੇ ਵਿੱਚ ਦੋ ਮੁਲਜ਼ਮ ਗੋਲੀਆਂ ਲੱਗਣ ਨਾਲ ਜ਼ਖਮੀ ਹੋ ਗਏ, ਜਦੋਂ ਕਿ ਇੱਕ