Punjab

ਪੰਜਾਬ ‘ਚ ਪੁਲਿਸ ਦਾ ਸਰਚ ਆਪਰੇਸ਼ਨ, ਨਸ਼ਾ ਤਸਕਰਾਂ ਦੇ ਘਰ ਦੀ ਲਈ ਤਲਾਸ਼ੀ…

ਪੰਜਾਬ ਪੁਲਿਸ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਬਠਿੰਡਾ ਵਿੱਚ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਆਪਰੇਸ਼ਨ ਦੇ ਤਹਿਤ ਪੰਜਾਬ ਪੁਲਿਸ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ ਅਤੇ ਹੋਟਲਾਂ ਸਣੇ ਸੰਵੇਦਨਸ਼ੀਲ ਥਾਵਾਂ ‘ਤੇ ਘੇਰਾਬੰਦੀ ਅਤੇ ਸਰਚ ਆਪਰੇਸ਼ਨ ਕਰੇਗੀ। ਇਸ ਦੌਰਾਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਸ਼ੱਕੀ

Read More