Punjab

ਗੈਰ-ਕਾ ਨੂੰਨੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਪੁਲਿਸ ਵੱਲੋਂ ਡਰੋਨ ਦੀ ਵਰਤੋਂ ਸ਼ੁਰੂ

‘ਦ ਖ਼ਾਲਸ ਬਿਊਰੋ(ਗੁਲਜਿੰਦਰ ਕੌਰ) : ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਨਿਰਪੱਖ ਅਤੇ ਲਾਲਚ ਮੁਕਤ ਵਿਧਾਨ ਸਭਾ ਚੋਣਾਂ ਕਰਾਉਣ ਲਈ ਅਤੇ ਸਰਹੱਦੀ ਜ਼ਿਲਿਆਂ ਅਤੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲਗਦੇ ਖੇਤਰਾਂ ਵਿੱਚ ਗੈਰ- ਕਾਨੂੰਨੀ ਗਤੀਵਿਧੀਆਂ ‘ਤੇ ਨਜ਼ਰ ਰੱਖਣ ਲਈ ਤਲਾਸ਼ੀ ਮੁਹਿੰਮ ਵਿੱਚ  ਹੋਰ ਤੇਜੀ ਕਰ ਦਿੱਤੀ ਗਈ ਹੈ । ਇਸ ਕਾਰਵਾਈ  ਵਿੱਚ ਨਾ  ਸਿਰਫ ਸੂਬਾ ਪੁਲਿਸ ਸ਼ਾਮਲ ਹੈ

Read More