ਥਾਣਾ ਅਜਨਾਲਾ ਦੇ ਬਾਹਰ ਬੰਬ ਰੱਖਣ ਦੇ ਮਾਮਲੇ ‘ਚ ਪੁਲਿਸ ਨੇ ਵੱਡੀ ਕਾਮਯਾਬੀ ਕੀਤੀ ਹਾਸਲ
ਬਿਉਰੋ ਰਿਪੋਰਟ – ਕੁਝ ਦਿਨ ਪਹਿਲਾਂ ਥਾਣਾ ਅਜਨਾਲਾ ਦੇ ਬਾਹਰ ਬੰਬ ਰੱਖੇ ਗਏ ਸਨ। ਉਸ ਮਾਮਲੇ ਵਿਚ ਪੁਲਿਸ ਨੇ ਕਾਰਵਾਈ ਕਰਦਿਆਂ ਹੁਣ 2 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੋਵਾਂ ਦੀ ਗ੍ਰਿਫਤਾਰੀ ਤੋਂ ਬਾਅਦ ਪਾਕਿਸਤਾਨ ਨੇ ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਮੋਡਿਊਲ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਆਪਰੇਟਿਵ