ਆਯੂਸ਼ਮਾਨ ਕੈਂਪ ਤੋਂ ਪਹਿਲਾਂ ਭਾਜਪਾ ਆਗੂਆਂ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ
ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਭਾਜਪਾ ਵੱਲੋਂ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਲਈ ਲਗਾਏ ਜਾ ਰਹੇ ਕੈਂਪਾਂ ‘ਤੇ ਇਤਰਾਜ਼ ਜਤਾਇਆ ਹੈ। ਡਾਟਾ ਚੋਰੀ ਦੇ ਵੀ ਦੋਸ਼ ਲਗਾਏ ਜਾ ਰਹੇ ਹਨ। ਇਸ ਦੇ ਨਾਲ ਹੀ ਭਾਜਪਾ ਨੇ ਅੱਜ (ਐਤਵਾਰ) ਵੀ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ, ਅੱਜ ਜਿਵੇਂ ਹੀ ਭਾਜਪਾ ਮੁਖੀ ਸਤੀਸ਼ ਅਜੀਜਾ