‘ਆਪ’ ਦੇ ਇਲਜ਼ਾਮ, ਦਿੱਲੀ ‘ਚ ਰਾਸ਼ਟਰਪਤੀ ਰਾਜ ਲਗਾਉਣ ਦੀ ਕੇਂਦਰ ਸਰਕਾਰ ਨੇ ਰਚੀ ਸਾਜਿਸ਼
- by Manpreet Singh
- April 12, 2024
- 0 Comments
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ( Arvind Kejriwal) ਵਜ਼ਾਰਤ ਵਿੱਚ ਮੰਤਰੀ ਅਤੇ ਆਮ ਆਦਮੀ ਪਾਰਟੀ (AAP) ਦੇ ਸੀਨੀਅਰ ਆਗੂ ਆਤਿਸ਼ੀ ਸਿੰਘ (Atishi Singh) ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਦੋਸ਼ ਲਗਾਇਆ ਕਿ ਚੁਣੀ ਹੋਈ ਕੇਜਰੀਵਾਲ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ
ਹੁਣ ਸਾਬਕਾ ਡੀਜੀਪੀ ਦੀ ਸਿਆਸਤ ‘ਚ ਐਂਟਰੀ! ਬਰਗਾੜੀ ਬੇਅਦਬੀ ਮਾਮਲੇ ‘ਚ ਵਿਵਾਦਾਂ ‘ਚ ਆਇਆ ਸੀ ਨਾਂ
- by Gurpreet Kaur
- April 11, 2024
- 0 Comments
ਬਿਉਰੋ ਰਿਪੋਰਟ: IAS ਪਰਮਪਾਲ ਕੌਰ ਤੋਂ ਬਾਅਦ ਪੰਜਾਬ ਦੇ ਸਾਬਕਾ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਵੀ ਸਿਆਸਤ ਵਿੱਚ ਆਉਣ ਦੀ ਤਿਆਰੀ ਕਰ ਰਹੇ ਹਨ। ਉਹ ਬੀਜੇਪੀ ਵਿੱਚ ਸ਼ਾਮਲ ਹੋ ਕੇ ਹੁਸ਼ਿਆਰਪੁਰ ਦੀ ਰਿਜ਼ਰਵ ਸੀਟ ਤੋਂ ਚੋਣ ਲੜ ਸਕਦੇ ਹਨ। ਹਾਲਾਂਕਿ ਪਾਰਟੀ ਦੇ ਆਗੂ ਇਸ ਮਾਮਲੇ ਵਿੱਚ ਕੁਝ ਵੀ ਬੋਲਣ ਨੂੰ ਤਿਆਰ ਨਹੀਂ ਹਨ। ਸਹੋਤਾ ਦੀ
ਪੰਜਾਬ ਕਾਂਗਰਸ ਦੀ ਪਹਿਲੀ ਲਿਸਟ ਤਿਆਰ ! ਬਗ਼ਾਵਤ ਸ਼ੁਰੂ,ਇੱਕ ਦਾ ਅਸਤੀਫਾ,ਕਈ ਪਾਲਾ ਬਦਲਣ ਦੀ ਤਿਆਰੀ ‘ਚ
- by Manpreet Singh
- April 9, 2024
- 0 Comments
ਬਿਉਰੋ ਰਿਪੋਰਟ : ਪੰਜਾਬ ਦੀਆਂ 13 ਲੋਕਸਭਾ ਸੀਟਾਂ (Loksabha Election 2024) ਲਈ ਪੰਜਾਬ ਕਾਂਗਰਸ ( Punjab congress) ਦੇ ਉਮੀਦਵਾਰਾਂ (Candidate) ਦੀ ਪਹਿਲੀ ਲਿਸਟ ਕੱਲ ਰੀਲੀਜ਼ ਹੋ ਸਕਦੀ ਹੈ। ਜਿਸ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਭਾਰੀ ਦਵੇਂਦਰ ਯਾਦਵ (Punjab congress incharge Davinder Yadav) ਤੇ
ਅੰਮ੍ਰਿਤਸਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਾ ਐਲਾਨ! ਮਜੀਠੀਆ ਨੇ ਕੀਤਾ ਸਲੈਕਟ
- by Gurpreet Kaur
- April 8, 2024
- 0 Comments
ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਕੇਂਦਰ ਦੇ ਨਾਲ-ਨਾਲ ਹੁਣ ਪੰਜਾਬ ਵਿੱਚ ਵੀ ਹਲਚਲ ਤੇਜ਼ ਹੋ ਗਈ। ਵੱਖ-ਵੱਖ ਸਿਆਸੀ ਪਾਰਟੀਆਂ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰ ਰਹੀਆਂ ਹਨ। ਇਸੇ ਲੈਅ ਵਿੱਚ ਸ਼੍ਰੋਮਣੀ ਅਕਾਲੀ ਨੇ ਵੀ ਆਪਣੇ ਉਮੀਦਵਾਰਾਂ ਦੀ ਤਜਵੀਜ਼ ਕਰਨੀ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਹਲਕੇ
‘ਜਾਖੜ ਸਾਬ੍ਹ ਗਿਆਨ ਦੇਣਾ ਬੰਦ ਕਰੋ’ ! ‘ਖਹਿਰਾ ਦੀ ਬਲੀ ਲੈ ਲਈ’ !’ਮੁਆਫੀ ਤਾਂ ਮੰਗਵਾ ਕੇ ਹਟਾਂਗੇ’ !
- by Khushwant Singh
- January 6, 2024
- 0 Comments
ਸੁਖਜਿੰਦਰ ਸਿੰਘ ਰੰਧਾਵਾ ਅਤੇ ਮਾਲਵਿੰਦਰ ਕੰਗ ਨੇ ਸੁਨੀਲ ਜਾਖੜ ਨੂੰ ਘੇਰਿਆ
’22 ‘ਚ ਭਾਰਤ ਦੀਆਂ 23 ਵੱਡੀਆਂ ਖ਼ਬਰਾਂ : ਜਾਣੋ ਸਿਆਸਤ ਦੀ ਹਰ ਚਾਲ ! ਇਨਸਾਫ ਦੇ ਹਥੌੜੇ ਦੇ ਵੱਡੇ ‘ਵਾਰ’,ਦੇਸ਼ ਦੇ ਸਿੱਖਾਂ ਨਾਲ ਜੁੜੇ 5 ਵੱਡੇ ਫੈਸਲੇ
- by Khushwant Singh
- December 27, 2022
- 0 Comments
'ਭਾਰਤ' ਦੀ '22 ਦੀਆਂ 23 ਵੱਡੀਆਂ ਖਬਰਾਂ'
ਰਾਘਵ ਚੱਢਾ ਨੂੰ ਕੀਤਾ ਜਾ ਸਕਦੈ ਗ੍ਰਿਫ਼ਤਾਰ, ਕੇਜਰੀਵਾਲ ਨੇ ਦੱਸੀ ਇਹ ਵਜ੍ਹਾ
- by admin
- September 30, 2022
- 0 Comments
ਦਸੰਬਰ 2022 ਵਿੱਚ ਹੋਣ ਵਾਲੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਅਰਵਿੰਦ ਕੇਜਰੀਵਾਲ ਗੁਜਰਾਤ ਵਿੱਚ ਰੈਲੀਆਂ, ਕਾਨਫਰੰਸਾਂ ਕਰਕੇ ਗੁਜਰਾਤ ਦੀ ਆਮ ਜਨਤਾ ਤੱਕ ਆਪਣੀ ਪਹੁੰਚ ਬਣਾ ਰਹੇ ਹਨ।
ਹਵਾਈ ਅੱਡਾ ਮੁਹਾਲੀ ‘ਚ ਪਰ ਨਾਮ ਪਿੱਛੇ ਚੰਡੀਗੜ੍ਹ ਕਿਉਂ ? ‘ਆਪ’ ਸਰਕਾਰ ਘਿਰੀ
- by admin
- September 29, 2022
- 0 Comments
ਪੰਜਾਬ ਅਤੇ ਹਰਿਆਣਾ ਦਰਮਿਆਨ ਇਸ ਹਵਾਈ ਅੱਡੇ ਦੇ ਨਾਮਕਰਨ ਨੂੰ ਲੈ ਕੇ ਹੀ ਮਤਭੇਦ ਬਣੇ ਹੋਏ ਸਨ। ਕਾਫ਼ੀ ਪਹਿਲਾਂ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖੇ ਜਾਣ ਦੀ ਸਹਿਮਤੀ ਬਣ ਚੁੱਕੀ ਸੀ। ਬਸ ਰੌਲਾ ਇਸ ਗੱਲ ਦਾ ਸੀ ਕਿ ਹਵਾਈ ਅੱਡੇ ਦੇ ਨਾਮ ਨਾਲ ਮੁਹਾਲੀ ਲਿਖਿਆ ਜਾਵੇ ਜਾਂ ਫਿਰ ਚੰਡੀਗੜ੍ਹ।
‘ਟਿਕਟ ਮਿਲੇ ਜਾਂ ਨਾ ਮਿਲੇ, ਕਾਂਗਰਸ ‘ਚ ਹੀ ਰਹਾਂਗੀ’ : MP ਪ੍ਰਨੀਤ ਕੌਰ
- by admin
- September 19, 2022
- 0 Comments
ਪਟਿਆਲਾ : ਇੱਕ ਪਾਸੇ ਅੱਜ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ(Former Chief Minister Captain Amarinder Singh) ਭਾਜਪਾ(BJP) ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਦੂਜੇ ਪਾਸੇ ਉਨ੍ਹਾਂ ਦੀ ਪਤਨੀ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ(MP Preneet Kaur) ਨੇ ਕਿਹਾ ਹੈ ਕਿ ਉਹ ਕਾਂਗਰਸ ਪਾਰਟੀ ਵਿੱਚ ਹੀ ਰਹੇਗੀ। ਅਗਰਵਾਲ ਗਊਸ਼ਾਲਾ ’ਚ ਬੀਤੇ ਕਈ ਦਿਨਾਂ ਤੋਂ ਚੱਲ ਰਹੇ