ਅਕਾਲੀ ਦਲ ਕਰ ਰਿਹਾ ਪ੍ਰੋ ਭੁੱਲਰ ਦੀ ਰਿ ਹਾਈ ‘ਤੇ ਸਿਆਸਤ : ਕੇਜਰੀਵਾਲ
‘ਦ ਖ਼ਾਲਸ ਬਿਊਰੋ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰੋ ਦਵਿੰਦਰਪਾਲ ਭੁੱਲਰ ਦੀ ਰਿ ਹਾਈ ਬਾਰੇ ਕਿਹਾ ਕਿ ਇਹ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਹਾਫ ਸਟੇਟ ਹੈ। ਇਸ ਦੀ ਪੁ ਲਿਸ ਤੇ ਕਾਨੂੰਨ ਵਿਵਸਥਾ ਕੇਂਦਰ ਸਰਕਾਰ ਤੇ ਐੱਲਜੀ ਦੇ ਹੱਥ ਵਿੱਚ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ