Punjab

ਇਸ ਐਤਵਾਰ ਨੂੰ ਨਹੀਂ ਲੱਗੇਗਾ ਕਰਫਿਊ, ਪੜ੍ਹੋ ਕੈਪਟਨ ਦੇ ਸਾਰੇ ਐਲਾਨ

‘ਦ ਖ਼ਾਲਸ ਬਿਊਰੋ:- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ ਨਾਲ ਫੇਸਬੁੱਕ ‘ਤੇ ਲਾਈਵ ਹੋ ਕੇ ਕਈ ਐਲਾਨ ਕੀਤੇ ਹਨ। ਕੈਪਟਨ ਨੇ 13 ਸਤੰਬਰ ਨੂੰ ਨੀਟ ਦੀਆਂ ਪ੍ਰੀਖਿਆਵਾਂ ਕਾਰਨ ਪੰਜਾਬ ਵਿੱਚ ਕਰਫਿਊ ਨਾ ਲਗਾਉਣ ਦਾ ਐਲਾਨ ਕੀਤਾ ਹੈ ਪਰ ਦੁਕਾਨਾਂ ਬੰਦ ਰਹਿਣਗੀਆਂ।  ਕੈਪਟਨ ਨੇ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ

Read More
Punjab

ਸੈਣੀ ਦੀ ਪਤਨੀ ਤੇ ਪੁੱਤ ਤੋਂ ਪੁੱਛ-ਪੜਤਾਲ, ਕਹਿੰਦੇ ਸਾਡੇ ਸੰਪਰਕ ‘ਚ ਨਹੀਂ ਹੈ ਸੁਮੇਧ ਸੈਣੀ

‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੂਨੀਅਰ ਇੰਜਨੀਅਰ (JE) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਲਗਾਤਾਰ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਇਸ ਦੌਰਾਨ ਮੁਹਾਲੀ ਪੁਲਿਸ ਦੀ

Read More
India

ਹਰਿਆਣਾ ‘ਚ ਖੇਤੀ ਆਰਡੀਨੈਂਸਾਂ ਖਿਲਾਫ਼ ਇਕੱਠੇ ਹੋਏ ਕਿਸਾਨਾਂ ‘ਤੇ ਪੁਲਿਸ ਦਾ ਲਾਠੀਚਾਰਜ

‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਦੇ ਤਿੰਨੇ ਖੇਤੀ ਆਰਡੀਨੈਂਸਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਅਤੇ ਆੜ੍ਹਤੀਆਂ ਵੱਲੋਂ ਹਰਿਆਣਾ ਦੇ ਪਿਪਲੀ ਵਿੱਚ ਕੀਤੀ ਜਾ ਰਹੀ ਕਿਸਾਨ ਰੈਲੀ ਲਈ ਰਾਜ ਭਰ ਦੇ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ।  ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਕ ਲਿਆ ਤਾਂ ਜੋ ਉਹ ਪਿਪਲੀ ਨਾ ਪਹੁੰਚ ਸਕਣ।  ਪੁਲਿਸ ਵੱਲੋਂ ਰੋਕਣ

Read More
India

ਸੰਸਦ ‘ਚ ਪ੍ਰਸ਼ਨਕਾਲ ਖ਼ਤਮ ਕਰਨਾ ਲੋਕਤੰਤਰ ਦੀ ਸੰਘੀ ਘੁੱਟਣ ਦੇ ਬਰਾਬਰ- ਕਾਂਗਰਸ

‘ਦ ਖ਼ਾਲਸ ਬਿਊਰੋ:- ਸੰਸਦ ਦੇ ਆਉਂਦੇ ਮੌਨਸੂਨ ਇਜਲਾਸ ਦੌਰਾਨ ਪ੍ਰਸ਼ਨਕਾਲ ਨਾ ਕਰਵਾਏ ਜਾਣ ਦੇ ਫ਼ੈਸਲੇ ’ਤੇ ਕਈ ਵਿਰੋਧੀ ਆਗੂਆਂ ਨੇ ਸਰਕਾਰ ਖਿਲਾਫ਼ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀਆਂ ਆਵਾਜ਼ਾਂ ‘ਦਬਾਉਣ’ ਦੀ ਕੋਸ਼ਿਸ਼ ਹੈ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਦੋਸ਼ ਲਾਇਆ ਕਿ ਇਹ ‘ਲੋਕਤੰਤਰ ਦੀ ਸੰਘੀ ਘੁੱਟਣ’ ਅਤੇ ਸੰਸਦੀ ਪ੍ਰਣਾਲੀ ਨੂੰ ‘ਬੇੜੀਆਂ’

Read More
Punjab

ਪੰਜਾਬ ‘ਚ ਕਿਸੇ ਨੂੰ ਨਹੀਂ ਮਿਲੇਗਾ ਬੇਰੁਜ਼ਗਾਰੀ ਭੱਤਾ

‘ਦ ਖ਼ਾਲਸ ਬਿਊਰੋ:- ਪੰਜਾਬ ਸਰਕਾਰ ਵੱਲੋਂ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਲਾਗੂ ਕਰਨ ਦਾ ਹੁਣ ਸਰਕਾਰੀ ਖ਼ਜ਼ਾਨੇ ’ਤੇ ਕੋਈ ਬੋਝ ਨਹੀਂ ਪਵੇਗਾ ਕਿਉਂਕਿ ਪੰਜਾਬ ’ਚ ਇਹ ਭੱਤਾ ਲੈਣ ਲਈ ਕੋਈ ਯੋਗ ਲਾਭਪਾਤਰੀ ਹੀ ਨਹੀਂ ਬਚਿਆ ਹੈ।  ਪੰਜਾਬ ’ਚ ਇਸ ਸਕੀਮ ਦਾ ਲਾਹਾ ਲੈਣ ਵਾਲੇ ਆਖਰੀ ਹੱਕਦਾਰ ਦਾ ਭੱਤਾ ਵੀ ਹੁਣ ਬੰਦ ਕਰ ਦਿੱਤਾ ਗਿਆ

Read More
Punjab

ਕੈਪਟਨ ਦੀਆਂ ਪੰਜਾਬ ਦੇ ਲੋਕਾਂ ਨੂੰ ਪੰਜ ਅਪੀਲਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੋਰੋਨਾਵਾਇਰਸ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਲੋਕਾਂ ਨੂੰ ਵੱਡੇ ਇਕੱਠ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੇ ਜਾਂਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ

Read More
Punjab

ਜ਼ਰੂਰਤਮੰਦਾਂ ਨੂੰ ਵੰਡਣ ਲਈ ਆਇਆ ਰਾਸ਼ਨ ਕਾਂਗਰਸੀ ਲੀਡਰ ਨੇ ਆਪਣੇ ਸਕੂਲ ‘ਚ ਕੀਤਾ ਸਟੋਰ, ਹਜ਼ਾਰਾਂ ਬੈਗ ਬਰਾਮਦ

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਰਾਸ਼ਨ ਦੇ ਥੈਲਿਆਂ ਸਬੰਧੀ ਪੈਦਾ ਹੋਏ ਵਿਵਾਦ ਦੌਰਾਨ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਪ੍ਰਵੀਨ ਬਾਂਸਲ ਨੇ ਆਪਣੇ ਸਾਥੀਆਂ ਸਮੇਤ ਸ਼ਹਿਰ ਦੇ ਵਾਰਡ ਨੰਬਰ 91 ਦੇ ਕਾਂਗਰਸੀ ਕੌਂਸਲਰ ਗੁਰਪਿੰਦਰ ਕੌਰ ਸੰਧੂ ਦੇ ਪਤੀ ਬਲਵਿੰਦਰ ਸਿੰਘ ਸੰਧੂ ਦੇ ਸਕੂਲ ਵਿੱਚ ਛਾਪਾ ਮਾਰ ਕੇ ਸਕੂਲ ਵਿੱਚ ਸਟੋਰ

Read More
Punjab

ਪੰਜਾਬ ਵਿੱਚ ਸ਼ਰਾਬ ਦੇ ਠੇਕਿਆਂ ‘ਤੇ ਕੈਪਟਨ ਦਾ ਸ਼ਿਕੰਜਾ, ਠੇਕੇ ਬੰਦ ਕਰਨ ਦਾ ਸਮਾਂ ਤੈਅ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਦੀ ਗਿਣਤੀ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਵਿੱਚ ਸ਼ਰਾਬ ਦੇ ਠੇਕਿਆਂ ‘ਤੇ ਲਗਾਮ ਕੱਸ ਦਿੱਤੀ ਹੈ। ਸੂਬਾ ਸਰਕਾਰ ਨੂੰ ਨਿਯਮਾਂ ਦੀ ਅਣਦੇਖੀ ਕਰਕੇ ਦੇਰ ਰਾਤ ਤੱਕ ਸ਼ਰਾਬ ਦੇ ਠੇਕੇ ਖੁੱਲ੍ਹਣ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ’ਤੇ ਗੌਰ ਕਰਦਿਆਂ

Read More
Punjab

ਮਾਲਵੇ ਦੇ ਸੀਨੀਅਰ ਅਕਾਲੀ ਲੀਡਰ ਚਤਿੰਨ ਸਿੰਘ ਸਮਾਉ ਦਾ ਦੇਹਾਂਤ

‘ਦ ਖ਼ਾਲਸ ਬਿਊਰੋ:- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਚਤਿੰਨ ਸਿੰਘ ਸਮਾਓ ਦਾ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਬਠਿੰਡਾ ਸੰਸਦੀ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਹੇ ਸਨ ਅਤੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵੀ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਸਮਾਓ ’ਚ

Read More
Punjab

MSP ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਐਲਾਨ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੋਰ ਕਮੇਟੀ ਦੀ ਬੈਠਕ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਲਈ MSP ਨੂੰ ਕੋਈ ਖਤਰਾ ਨਹੀਂ ਹੈ, MSP ਨੂੰ ਬੰਦ ਨਹੀਂ ਕੀਤਾ ਜਾਵੇਗਾ। ਸੁਖਬੀਰ ਬਾਦਲ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਆਵੇਗੀ ਤਾਂ ਅਸੀਂ ਸੰਸਦ ਵਿੱਚ MSP ਦਾ ਮੁੱਦਾ ਉਠਾਵਾਂਗੇ ਅਤੇ

Read More