Punjab

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਨਹੀਂ ਲਿਖੀ ਕੋਈ ਵੀ ‘ਗੋਵਿੰਦ ਰਮਾਇਣ’, ਸਿੱਖ ਜਥੇਬੰਦੀਆਂ ਦਾ PM ਨੂੰ ਜਵਾਬ

‘ਦ ਖ਼ਾਲਸ ਬਿਊਰੋ:- ਸਿੱਖ ਜਥੇਬੰਦੀਆਂ ਦੇ ਸਮੂਹ ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਅਤੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਨੇਜਰ ਜਸਵਿੰਦਰ ਸਿੰਘ ਐਡਵੋਕੇਟ ਅਤੇ ਸਿੱਖ ਵਿਦਵਾਨ ਅਮਰਜੀਤ ਸਿੰਘ ਨੇ 5 ਅਗਸਤ ਨੂੰ ਅਯੁੱਧਿਆ ਰਾਮ ਮੰਦਿਰ ਉਦਘਾਟਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਪਣੇ ਜੀਵਨ ਕਾਲ ਦੌਰਾਨ

Read More
Punjab

ਪੰਜਾਬ ‘ਚ ਪਸ਼ੂ ਮੰਡੀਆਂ ਮੁੜ ਚਾਲੂ ਕਰਨ ‘ਤੇ ਮੁੱਖ ਮੰਤਰੀ ਕੈਪਟਨ ਦਾ ਵੱਡਾ ਬਿਆਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- 7 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਖ਼ਾਸ ਪ੍ਰੋਗਰਾਮ #AskCaption ਪ੍ਰੋਗਰਾਮ ਰਾਹੀਂ ਪੰਜਾਬ ਵਾਸੀਆਂ ਦੇ ਨਾਲ ਮੁਖਾਤਿਬ ਹੋਏ। ਇਸ ਪ੍ਰੋਗਰਾਮ ਵਿੱਚ ਉਨ੍ਹਾਂ ਨੇ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਦਿੱਤੇ। ਇਸੇ ਲੜੀ ਦੌਰਾਨ ਉਨ੍ਹਾਂ ਨੇ ਫਤਿਹਗੜ੍ਹ ਸਾਹਿਬ ਤੋਂ ਗੁਰਧਿਆਨ ਸਿੰਘ ਵੱਲੋਂ ਪਸ਼ੂ ਮੰਡੀਆਂ ਮੁੜ ਚਾਲੂ

Read More
Punjab

ਜਿਹਨੇ ਮਾਸਕ ਨਾ ਪਾਇਆ, ਹੁਣ ਉਸਨੂੰ ਉੱਥੇ ਹੀ ਘੰਟਾ ਮਾਸਕ ਪਾ ਕੇ ਖੜ੍ਹਨਾ ਪਊਗਾ, ਨਾਲੇ 500 ਜੁਰਮਾਨਾ-ਕੈਪਟਨ ਅਮਰਿੰਦਰ ਸਿੰਘ

‘ਦ ਖ਼ਾਲਸ ਬਿਊਰੋ:- ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ ਤੋਂ ਲੁਧਿਆਣਾ, ਜਲੰਧਰ ਅਤੇ ਪਟਿਆਲਾ ਵਿੱਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਸਾਰੇ ਵੱਡੇ ਸ਼ਹਿਰਾਂ ਨੂੰ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ’ਚ ਬਿਮਾਰੀ ਦੇ ਇਲਾਜ ਲਈ ਏਕੀਕ੍ਰਿਤ

Read More
Punjab

ਕੈਪਟਨ ਗੁੰਮਸ਼ੁਦਾ! ਮੁੱਖ ਮੰਤਰੀ ਦੇ ਸ਼ਹਿਰ ‘ਚ ਕੀਹਨੇ ਲਾਏ ਫਲੈਕਸ ?

‘ਦ ਖ਼ਾਲਸ ਬਿਊਰੋ:- ਕੈਪਟਨ ਦੇ ਸ਼ਾਹੀ ਸ਼ਹਿਰ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਕਾਂਗਰਸ ਵੱਲੋਂ ਦਲਿਤ ਭਾਈਚਾਰੇ ਨੂੰ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਵਿੱਚ ਕਟੌਤੀ ਕਰਨ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਅਕਾਲੀਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਗੁੰਮਸ਼ੁਦਗੀ ਦੇ ਪੋਸਟਰ ਅਤੇ ਫਲੈਕਸਾਂ ਫੜੀਆਂ ਗਈਆਂ ਸਨ। ਅਕਾਲੀ

Read More
Punjab

ਸੁਖਬੀਰ ਸਿੰਘ ਬਾਦਲ ਨੇ CM ਕੈਪਟਨ ਨੂੰ ਬਰਖ਼ਾਸਤ ਕਰਨ ਦੀ ਕਿਉਂ ਕੀਤੀ ਮੰਗ ?

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਵਿਵਾਦ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਇੱਕ ਵਫਦ ਨੇ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਬਰਖ਼ਾਸਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਤ੍ਰਾਸਦੀ ਦੀ ਹਾਈ ਕੋਰਟ ਦੇ

Read More
Punjab

ਕੈਪਟਨ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਫੋਨ ਵੰਡਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਮੁੰਡਿਆਂ ਅਤੇ ਕੁੜੀਆਂ ਨੂੰ ਉਨ੍ਹਾਂ ਦੀਆਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਆਨ ਲਾਈਨ ਦੇਣ ਦੀ ਤਿਆਰੀ ਲਈ 1,73,823 ਸਮਾਰਟ ਫੋਨ ਵੰਡਣ ਲਈ ਤਿਆਰ ਹੈ।     ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਦੇ ਚੱਲਦਿਆਂ ਵਿਦਿਆਰਥੀਆਂ

Read More
Punjab

ਕੈਪਟਨ ਨੇ ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੁਲਿਸ ਨੂੰ ਕਤਲ ਕੇਸ ਦਰਜ ਕਰਨ ਦੇ ਦਿੱਤੇ ਹੁਕਮ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਸਪੱਸ਼ਟ ਤੌਰ ‘ਤੇ ਪੁਲਿਸ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਵੀ ਢਿੱਲ ਨਾ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿੱਚ ਜਿਸ ‘ਤੇ ਵੀ ਪੁਲਿਸ ਨੂੰ ਸ਼ੱਕ ਹੈ, ਉਸਨੂੰ ਫੜ੍ਹ ਕੇ ਪੁੱਛ-ਪੜਤਾਲ ਕਰੇ,

Read More
Punjab

ਕੈਪਟਨ ਨੇ ਸੰਸਦ ਮੈਂਬਰਾਂ ਨੂੰ ਬਾਸਮਤੀ ‘ਤੇ GI ਟੈਗਿੰਗ ਲਾਉਣ ਦੀ ਆਗਿਆ ਨਾ ਦੇਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬਾਸਮਤੀ ਸਬੰਧੀ ਸੁਝਾਅ ਦਿੰਦਿਆਂ ਕਿਹਾ ਹੈ ਕਿ ਉਹ ਸੰਸਦ ਮੈਂਬਰਾਂ ਨੂੰ ਪੰਜਾਬ ਅਤੇ ਹੋਰ GI ਟੈਗ ਵਾਲੇ ਰਾਜਾਂ ਦੇ ਵੱਡੇ ਹਿੱਤਾਂ ਵਿੱਚ ਬਾਸਮਤੀ ਨੂੰ GI ਟੈਗਿੰਗ ਦੀ ਆਗਿਆ ਨਾ ਦੇਣ। ਕੈਪਟਨ ਨੇ ਕਿਹਾ ਕਿ ਇਸ ਤਰ੍ਹਾਂ ਦਾ

Read More
Punjab

ਜ਼ਹਿਰੀਲੀ ਸ਼ਰਾਬ ਮਾਮਲਾ:- ਕੇਜਰੀਵਾਲ ਆਪਣੇ ਕੰਮ ਨਾਲ ਮਤਲਬ ਰੱਖੇ-ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦਾ ਮੁੱਦਾ ਗਰਮਾ ਗਿਆ ਹੈ ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਆਮ ਆਦਮੀ ਪਾਰਟੀ ਸਮੇਤ ਵਿਰੋਧੀ ਧਿਰਾਂ ਨੂੰ ਕੈਪਟਨ ਸਰਕਾਰ ਖਿਲਾਫ ਝੰਡਾ ਚੁੱਕਣ ਦਾ ਇੱਕ ਹੋਰ ਮੁੱਦਾ ਮਿਲ ਗਿਆ ਹੈ। ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਹੋਈ ਮੌਤ ਸਬੰਧੀ ਅਰਵਿੰਦ ਕੇਜਰੀਵਾਲ ਦੀ

Read More
Punjab

ਜਦੋਂ ਕਿਸੇ ਨੇ ਸਵਾਲ ਪੁੱਛਿਆ, ਕੈਪਟਨ ਸਾਹਬ! ਮਾਸਕ ਤੋਂ ਕਦੋਂ ਖਹਿੜਾ ਛੁੱਟੂ, ਸੁਣ ਲਉ ਜਵਾਬ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨੂੰ ਕੋਰੋਨਾਵਾਇਰਸ ਤੋਂ ਬਚਣ ਲਈ ਚਿਤਾਵਨੀ ਦਿੰਦਿਆਂ ਕਿਹਾ ਕਿ ਸਾਰੇ ਲੋਕ ਕੋਰੋਨਾ ਦੀਆਂ ਸਾਵਧਾਨੀਆਂ ਵੱਲ ਖ਼ਾਸ ਧਿਆਨ ਦੇਣ। ਪੰਜਾਬੀਆਂ ਵੱਲੋਂ ਮਾਸਕ ਪਾਉਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੈਪਟਨ ਨੇ ਕਿਹਾ ਕਿ ਮਾਸਕ ਪਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਰਾ

Read More