Punjab

‘ਤਨਖਾਹਾਂ ਦਿੱਤੀਆਂ ਨਹੀਂ ਜਾ ਰਹੀਆਂ, ਫੇਰ ਕਿਸ ਲਈ ਮਾਨ ਸਰਕਾਰ ਨੇ ਹਫ਼ਤੇ ‘ਚ ਚੁੱਕਿਆ ਕਰੋੜਾਂ ਦਾ ਕਰਜ਼ਾ ’- ਦਲਜੀਤ ਚੀਮਾ

ਜਾਣਕਾਰੀ ਮੁਤਾਬਕ ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਦੀ ਜਥੇਬੰਦੀ ਵੱਲੋਂ ਤਨਖਾਹ ਸਮੇਂ ਸਿਰ ਨਾ ਮਿਲਣ ਕਾਰਨ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਉਹ ਇਸਦੇ ਵਿਰੁੱਧ ਅੰਦੋਲਨ ਕਰਨ ਲਈ ਮਜ਼ਬੂਰ ਹੋ ਸਕਦੇ ਹਨ।

Read More
Khaas Lekh Khabran da Prime Time Khalas Tv Special Punjab

ਬਾਦਲਕਿਆਂ ਦੀ ਉਹੀ ਪੁਰਾਣੀ ਦੱਬੂ ਘੁਸੜੂ ਨੀਤੀ, ਖ਼ਬਰ ਵਿੱਚ ਜਾਣੋ

Shiromini akali dal : ਸ਼੍ਰੋਮਣੀ ਅਕਾਲੀ ਦਲ ਵਿੱਚ ਤੂਫਾਨ ਤੋਂ ਆਉਣ ਵਾਲੀ ਪਹਿਲਾਂ ਦੀ ਸ਼ਾਂਤੀ, ਉੱਪਰੋਂ ਸ਼ਾਂਤ ਆ ਰਹੇ ਅਕਾਲੀ ਦਲ ਦੇ ਅੰਦਰ ਧੁਖ ਰਹੀ ਹੈ ਬਗਾਵਤ ਦੀ ਧੁਨੀ।

Read More
Khaas Lekh

ਸਿਆਸਤ ਮੈਦਾਨ ‘ਚ ਨਹੀਂ ਖੇਡਦੀ…

‘‘ਸਿਆਸਤੀਆਂ ਨੂੰ ਲੋਕ ਚਲਾਕਾਂ ਦਾ ਝੁੰਡ ਕਹਿੰਦੇ ਨੇ। ਨਾਲੇ ਊਂ ਲੋਕ ਵੀ ਐਵੇਂ ਈ ਕੁੱਝ ਵੀ ਕਹਿ ਦਿੰਦੇ ਨੇ। ਲੋਕਾਂ ਨੂੰ ਕਹਿਣ ਤੋਂ ਕਿੱਥੇ ਫੁਰਸਤ, ਐਂਵੀਂ ਸਿਰ ਖਪਾਈ ਕਰਦੇ ਰਹਿੰਦੇ ਨੇ ਕਿ ਸਿਆਸਤ ਬਹੁਤ ਗੰਦੀ ਖੇਡ ਏ। ਲੋਕਾਂ ਨੂੰ ਸਿਆਸਤ ਚੋਂ ਕੱਲਾ ਗੰਦ ਈ ਦੀਹਦਾ। ਪਤਾ ਨਹੀਂ ਗੰਦ ਪਾਉਣ ਵਾਲੇ ਨੀ ਦੀਹਦੇ…।’’ ‘ਦ ਖ਼ਾਲਸ ਬਿਊਰੋ

Read More
Punjab

ਸ਼੍ਰੋਮਣੀ ਅਕਾਲੀ ਦਲ ਨੇ ਮਨਾਇਆ ਪਾਰਟੀ ਦਾ 100ਵਾਂ ਸਥਾਪਨਾ ਦਿਵਸ

‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਵਿਖੇ ਪਾਰਟੀ ਦਾ 100ਵਾਂ ਸਥਾਪਨਾ ਦਿਵਸ ਮਨਾਇਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਇਤਹਾਸ ’ਤੇ ਸੰਖੇਪ ਰੂਪ ਵਿੱਚ

Read More
International

ਅਜ਼ਰਬਾਈਜਾਨ ‘ਚ ਤੁਰਕੀ ਦੇ ਰਾਸ਼ਟਰਪਤੀ ਰੀਚੈਪ ਤੈਅਬ ਅਰਦੋਆਨ ਨੇ ਪੜੀ ਅਜ਼ਾਰੀ-ਇਰਾਨੀ ਕਵਿਤਾ, ਇਰਾਨ ਨੇ ਰਾਜਦੂਤ ਨੂੰ ਕੀਤਾ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਇਰਾਨ ਦੇ ਵਿਦੇਸ਼ ਮੰਤਰਾਲੇ ਨੇ ਅਜ਼ਰਬਾਈਜਾਨ ਵਿੱਚ ਤੁਰਕੀ ਦੇ ਰਾਸ਼ਟਰਪਤੀ ਰੀਚੈਪ ਤੈਅਬ ਅਰਦੋਆਨ ਦੀ ਟਿੱਪਣੀ ਨੂੰ ਲੈ ਕੇ ਤੁਰਕੀ ਦੇ ਰਾਜਦੂਤ ਨੂੰ ਤਲਬ ਕੀਤਾ ਹੈ। ਅਰਦੋਆਨ ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਗਏ ਸਨ। ਪਿਛਲੇ ਮਹੀਨੇ ਖਤਮ ਹੋਏ ਯੁੱਧ ਵਿੱਚ ਅਜ਼ਰਬਾਈਜਾਨ ਦੀ ਆਰਮੀਨੀਆ ‘ਤੇ ਜਿੱਤ ਤੋਂ ਬਾਅਦ ਅਰਦੋਆਨ ਅਜ਼ਰਬਾਈਜਾਨ ਸੈਨਾ ਦੀ

Read More
Punjab

ਬੀਜੇਪੀ ਨੂੰ ਦੋ ਹੋਰ ਵੱਡੇ ਝਟਕੇ, ਪੜ੍ਹੋ ਪੂਰੀ ਖਬਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਸਾਨੀ ਅੰਦੋਲਨ ਦੀ ਹਮਾਇਤ ਵਿੱਚ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰ ਦਿੱਤਾ ਹੈ। ਇਸਨੂੰ ਭਾਜਪਾ ਸਰਕਾਰ ਨੂੰ ਵੱਡਾ ਝਟਕਾ ਕਿਹਾ ਜਾ ਰਿਹਾ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਪੁਰਸਕਾਰ ਵਾਪਸ ਕਰਨ ਲਈ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਚਿੱਠੀ ਲਿਖੀ ਹੈ।

Read More
Punjab

ਕਿਸਾਨਾਂ ਦੀ ਕੇਂਦਰ ਸਰਕਾਰ ਦੇ ਨਾਲ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ CM ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਅਹਿਮ ਗੱਲਬਾਤ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ ਘਰ ਵਿੱਚ ਮੁਲਾਕਾਤ ਕਰਨ ਲਈ ਪੁੱਜੇ ਸਨ ਅਤੇ ਦੋਵਾਂ ਨੇਤਾਵਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਰੀਬ 30 ਤੋਂ 35 ਮਿੰਟ ਤੱਕ ਮੀਟਿੰਗ ਹੋਈ।

Read More
Punjab

ਕੈਪਟਨ ਨੇ ਕੇਂਦਰ ਸਰਕਾਰ ਨੂੰ ਸਥਿਤੀ ਹੱਥੋਂ ਨਿਕਲਣ ਤੋਂ ਪਹਿਲਾਂ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਦਿੱਤੀ ਸਲਾਹ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਦੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਸਾਨਾਂ ਦੇ ਤਿੱਖੇ ਅੰਦੋਲਨ ਨੂੰ ਵੇਖਦਿਆਂ ਕਿਹਾ ਕਿ, “ਨਵਾਂ ਕਾਨੂੰਨ ਸਮੇਂ ਦੀ ਲੋੜ ਸੀ। ਇਹ ਕਾਨੂੰਨ ਕਿਸਾਨਾਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਬਦਲਾਅ ਲੈ ਕੇ ਆਵੇਗਾ। ਪੰਜਾਬ ਦੇ ਕਿਸਾਨ ਭਰਾਵਾਂ ਵਿੱਚ ਵਹਿਮ ਹੈ, ਜਿਸ ਨੂੰ ਦੂਰ ਕਰਨ ਲਈ ਸਕੱਤਰ ਪੱਧਰੀ ਗੱਲ ਚੱਲ ਰਹੀ

Read More
Punjab

ਸ਼ੰਭੂ ਬਾਰਡਰ ਤੋਂ ਹਰਿਆਣਾ ‘ਚ ਦਾਖ਼ਲ ਹੋਏ ਕਿਸਾਨ, ਬੈਰੀਕੇਡ ਤੋੜ ਕੇ ਘੱਗਰ ਦਰਿਆ ‘ਚ ਸੁੱਟੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਸ਼ੰਭੂ ਬਾਰਡਰ ਤੋਂ ਹਰਿਆਣਾ ਵਿੱਚ ਦਾਖਲ ਹੋ ਗਏ ਹਨ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੁਲਿਸ ਦੇ ਪੁਖਤਾ ਪ੍ਰਬੰਧ ਨਾਕਾਮ ਹੋ ਗਏ ਹਨ। ਸ਼ੰਭੂ ਬਾਰਡਰ ਸਮੇਤ ਕਈ ਥਾਂਵਾਂ ਤੋਂ ਕਿਸਾਨ ਪੁਲਿਸ ਨੂੰ ਪਿੱਛੇ ਧੱਕ ਕੇ ਆਪਣੇ ਟਰੈਕਟਰ ਟਰਾਲੀਆਂ ਲੈ ਕੇ ਹਰਿਆਣਾ ਵਿੱਚ ਦਾਖਲ ਹੋ ਗਏ ਹਨ। ਕੇਂਦਰ

Read More
Punjab

ਸੁਖਬੀਰ ਬਾਦਲ ਨੇ ਕਿਸਾਨਾਂ ਦੇ ਦਿੱਲੀ ਚੱਲੋ ਅੰਦੋਲਨ ‘ਚ ਹਰ ਪ੍ਰਕਾਰ ਦੀ ਮਦਦ ਦੇਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋਂ:-  ਸੁਖਬੀਰ ਬਾਦਲ ਨੇ ਕਿਸਾਨਾਂ ਦੇ ਦਿੱਲੀ ਚਲੋ ਅੰਦੋਲਨ ਲਈ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਕਿਸਾਨਾਂ ਦੀ ਦਿੱਲੀ ‘ਚ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਲਈ ਕਿਹਾ ਹੈ। 26 ਨਵੰਬਰ ਨੂੰ ਪੰਜਾਬ ਦੇ ਕਿਸਾਨ ਕੇਂਦਰ ਸਰਕਾਰ ਦੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਈ ਦਿੱਲੀ ਵਿਖੇ ਇਕੱਠੇ ਹੋ ਰਹੇ ਹਨ। 

Read More