India

ਯੂ.ਪੀ. ਸਰਕਾਰ ‘ਲਵ ਜਿਹਾਦ’ ‘ਤੇ ਆਰਡੀਨੈਂਸ ਤਿਆਰ ਕਰਨ ਦੀ ਕਰ ਰਹੀ ਹੈ ਤਿਆਰੀ

‘ਦ ਖ਼ਾਲਸ ਬਿਊਰੋ :- ਉੱਤਰ ਪ੍ਰਦੇਸ਼ ਸਰਕਾਰ ‘ਲਵ ਜਿਹਾਦ’ ਨਾਲ ਨਜਿੱਠਣ ਲਈ ਆਰਡੀਨੈਂਸ ਲਿਆਉਣ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਜ਼ਬਰਨ ਧਰਮ ਬਦਲਾਅ ਨੂੰ ਠੱਲ੍ਹ ਪਾਈ ਜਾ ਸਕੇ। ਜਾਣਕਾਰੀ ਮੁਤਾਬਕ ਆਰਡੀਨੈਂਸ ਦਾ ਖਰੜਾ ਲਗਭਗ ਤਿਆਰ ਹੈ ਅਤੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਇਸ ਆਰਡੀਨੈਂਸ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ। ਪਿਛਲੇ ਦਿਨੀਂ ਇਲਾਹਾਬਾਦ ਹਾਈਕੋਰਟ

Read More
India

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰਨਗੇ ਸੋਨੀਆ ਗਾਂਧੀ ਵੱਲੋਂ ਬਣਾਈਆਂ ਗਈਆਂ ਤਿੰਨ ਕਮੇਟੀਆਂ ਦੀ ਅਗਵਾਈ

‘ਦ ਖ਼ਾਲਸ ਬਿਊਰੋ :- ਕਾਂਗਰਸ ਨੇ ਆਰਥਿਕ, ਵਿਦੇਸ਼ੀ ਅਤੇ ਰਾਸ਼ਟਰੀ ਸੁਰੱਖਿਆ ਮਾਮਲਿਆਂ ਬਾਰੇ ਪਾਰਟੀ ਦੀਆਂ ਨੀਤੀਆਂ ’ਤੇ ਵਿਚਾਰ-ਵਿਟਾਂਦਰੇ ਲਈ ਤਿੰਨ ਕਮੇਟੀਆਂ ਕਾਇਮ ਕੀਤੀਆਂ ਹਨ। ਇਨ੍ਹਾਂ ਕਮੇਟੀਆਂ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਸੌਂਪੀ ਗਈ ਹੈ। ਪਾਰਟੀ ਸੰਗਠਨ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਇਹ ਕਮੇਟੀਆਂ ਬਣਾਈਆਂ

Read More
Punjab

ਅਖਬਾਰ ‘ਚ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਇਸ਼ਤਿਹਾਰ ਲਵਾਉਣ ‘ਤੇ ਦਲਜੀਤ ਚੀਮਾ ਨੇ ਜਤਾਈ ਨਰਾਜ਼ਗੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਕਾਂਗਰਸ ਸਰਕਾਰ ਵੱਲੋਂ ਅੱਜ ਸਰਕਾਰੀ ਖਰਚੇ ‘ਤੇ ਅਖਬਾਰਾਂ ਵਿੱਚ ਇੰਦਰਾ ਗਾਂਧੀ ਦੇ ਜਨਮ ਦਿਨ ਉੱਤੇ ਲਗਵਾਏ ਗਏ ਇਸ਼ਤਿਹਾਰਾਂ ‘ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ‘ਬਹੁਤ ਅਫਸੋਸ ਦੀ ਗੱਲ ਹੈ ਕਿ ਇੱਕ ਪਾਸੇ ਸਾਡੀ ਸਰਕਾਰ ਦੇ ਕੋਲ ਬੱਚਿਆਂ ਦੀ ਫੀਸਾਂ

Read More
Punjab

ਪੰਜਾਬ ਸਰਕਾਰ ਨੇ ਅੰਤਰਰਾਜੀ ਪਰਵਾਸੀ ਕਾਮੇ ਨੇਮਾਂ ‘ਚ ਸੋਧ ਕਰਨ ਸਮੇਤ ਲਏ ਹੋਰ ਅਹਿਮ ਫੈਸਲੇ

‘ਦ ਖ਼ਾਲਸ ਬਿਊਰੋ :- ਪੰਜਾਬ ਮੰਤਰੀ ਮੰਡਲ ਨੇ ਕਰਜ਼ਾ ਲੈਣ ਲਈ ਕੇਂਦਰ ਸਰਕਾਰ ਦੀ ਸ਼ਰਤ ਪੂਰੀ ਕਰਦਿਆਂ ਅੰਤਰਰਾਜੀ ਪਰਵਾਸੀ ਕਾਮੇ ਨੇਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾਈ ਵਜ਼ਾਰਤ ਨੇ ਇਸ ਮੌਕੇ ਕੁੱਝ ਹੋਰ ਫੈਸਲੇ ਵੀ ਲਏ ਹਨ। ਪੰਜਾਬ ਸਰਕਾਰ ਦੇ ਬੁਲਾਰੇ ਨੇ ਵਜ਼ਾਰਤੀ ਫੈਸਲਿਆਂ ਸਬੰਧੀ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ

Read More
Punjab

ਲੁਧਿਆਣਾ ‘ਚ ਔਰਤ ਨੇ ਸਿਮਰਜੀਤ ਬੈਂਸ ਖਿਲਾਫ ਲਾਏ ਬਲਾਤਕਾਰ ਦੇ ਇਲਜ਼ਾਮ, ਬੈਂਸ ਨੇ ਦੱਸਿਆ ਸਿਆਸਤ ਤੋਂ ਪ੍ਰੇਰਿਤ ਡਰਾਮਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਦੀ ਇੱਕ ਮਹਿਲਾ ਨੇ ਲੋਕ ਇੰਨਸਾਫ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ‘ਤੇ ਰੇਪ ਦੇ ਇਲਜ਼ਾਮ ਲਗਾਏ ਹਨ। ਮਹਿਲਾ ਨੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਤੌਰ ‘ਤੇ ਸ਼ਿਕਾਇਤ ਦਿੱਤੀ ਹੈ ਅਤੇ ਜੁਆਇੰਟ ਕਮਿਸ਼ਨਰ ਰੂਰਲ ਨੂੰ ਇਸ ਮਾਮਲੇ ਦੀ ਜਾਂਚ ਵੀ ਸੌਂਪੀ ਗਈ ਹੈ। ਸਿਮਰਜੀਤ ਸਿੰਘ ਬੈਂਸ ਨੇ ਇਨ੍ਹਾਂ ਇਲਜ਼ਾਮਾਂ

Read More
Punjab

ਕੇਂਦਰ ਸਰਕਾਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਸੈਂਕੜੇ ਖਰੀਦ ਕੇਂਦਰਾਂ ‘ਤੇ ਝੋਨੇ ਦੀ ਖਰੀਦ ਬੰਦ ਕਰਕੇ ਕਿਸਾਨਾਂ ਨਾਲ ਕੀਤਾ ਧੱਕਾ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੇ ਵਧੇ ਝਾੜ ਦੇ ਮੱਦੇਨਜ਼ਰ ਮਾਲਵਾ ਖੇਤਰ ਦੇ ਸੈਂਕੜੇ ਖ਼ਰੀਦ ਕੇਂਦਰਾਂ ਵਿੱਚ ਝੋਨੇ ਦੀ ਖ਼ਰੀਦ ਤੁਰੰਤ ਬੰਦ ਕਰ ਦਿੱਤੀ ਹੈ। ਸਰਕਾਰ ਨੇ ਪੰਜਾਬ ਦੇ ਮੁੱਖ ਯਾਰਡਾਂ (ਸਬ ਡਿਵੀਜ਼ਨ ਪੱਧਰ ਜਾਂ ਮਾਰਕੀਟ ਦਫ਼ਤਰ ਪੱਧਰ) ਤੋਂ ਬਿਨਾਂ ਬਾਕੀ ਸਾਰੇ ਯਾਰਡਾਂ, ਖ਼ਰੀਦ ਕੇਂਦਰਾਂ ਅਤੇ ਹੋਰ ਥਾਂਵਾਂ ਤੋਂ ਝੋਨੇ

Read More
Punjab

ਧਰਮਸੋਤ ਪਹਿਲਾਂ ਲੰਬੀ ਦਾ ਇਤਿਹਾਸ ਚੰਗੀ ਤਰ੍ਹਾਂ ਪੜ੍ਹਨ, ਚੀਮਾ ਨੇ ਧਰਮਸੋਤ ਨੂੰ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੀ ਸੱਤਾ ਧਿਰ ਕਾਂਗਰਸ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਲੰਬੀ ਤੋਂ ਚੋਣ ਲੜਨ ਵਾਲੇ ਬਿਆਨ ਦਾ ਅਕਾਲੀ ਦਲ ਨੇ ਤਿੱਖਾ ਜਵਾਬ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਦਲਜੀਤ ਸਿੰਘ ਚੀਮਾ ਨੇ ਧਰਮਸੋਤ ਨੂੰ ਜਵਾਬ ਦਿੰਦਿਆਂ ਕਿਹਾ ਕਿ ‘ਧਰਮਸੋਤ ਪਹਿਲਾਂ ਲੰਬੀ ਦਾ ਇਤਿਹਾਸ ਚੰਗੀ

Read More
India

ਬਿਹਾਰ ਵਿਧਾਨ ਸਭਾ ਚੋਣਾਂ ‘ਚ NDA ਰਹੀ ਮੋਹਰੀ

‘ਦ ਖ਼ਾਲਸ ਬਿਊਰੋ :- ਬਿਹਾਰ ਵਿਧਾਨ ਸਭਾ ਦੀ ਚੋਣ ਲਈ ਤਿੰਨ ਗੇੜਾਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਮੌਕੇ ਐੱਨਡੀਏ (ਭਾਜਪਾ ਤੇ ਹੋਰ) ਅਤੇ ਆਰਜੇਡੀ ਦੀ ਅਗਵਾਈ ਵਾਲੇ ਮਹਾਂਗੱਠਜੋੜ ਵਿਚਾਲੇ ਜ਼ਬਰਦਸਤ ਟੱਕਰ ਵੇਖਣ ਨੂੰ ਮਿਲੀ। ਲੰਮਾ ਸਮਾਂ ਚੱਲੀ ਵੋਟਾਂ ਦੀ ਗਿਣਤੀ ਦੌਰਾਨ ਐੱਨਡੀਏ ਨੇ ਹਲਕੇ ਫ਼ਰਕ ਨਾਲ ਵਿਰੋਧੀ ਧਿਰਾਂ ਦੇ ਗੱਠਜੋੜ ਨੂੰ ਪਛਾੜੀ ਰੱਖਿਆ। ਹਾਲਾਂਕਿ, ਆਰਜੇਡੀ

Read More
Punjab

ਪੰਜਾਬ ‘ਚ ਵਪਾਰ ਕਰਨ ਲਈ ਖੋਲ੍ਹੇ ਜਾਣੇ ਚਾਹੀਦੇ ਹਨ ਭਾਰਤ-ਪਾਕਿਸਤਾਨ ਦੇ ਬਾਰਡਰ – ਖਹਿਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਰਵੱਈਏ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਕੇਂਦਰ ਸਰਕਾਰ ਪੰਜਾਬ ਦੇ ਨਾਲ ਲਗਾਤਾਰ ਬਦਲੇਖੋਰੀ ਦੇ ਰਵੱਈਏ ‘ਤੇ ਉੱਤਰੀ ਹੋਈ ਹੈ। ਕਿਸਾਨ ਦੋ-ਢਾਈ ਮਹੀਨਿਆਂ ਤੋਂ ਲਗਾਤਾਰ ਸ਼ਾਂਤਮਈ ਸੰਘਰਸ਼ ਦੇ ਨਾਲ ਆਪਣੀ ਗੱਲ ਨੂੰ ਅੱਗੇ ਵਧਾ ਰਹੇ ਹਨ ਅਤੇ ਕਿਸਾਨਾਂ ਨੇ ਕਿਸੇ ਜਨਤਕ

Read More
Punjab

ਪੰਜਾਬ ਸਰਕਾਰ ਨੇ CBI ਜਾਂਚ ਏਜੰਸੀ ‘ਤੇ ਕੱਸਿਆ ਸ਼ਿਕੰਜਾ, ਬਿਨਾਂ ਆਗਿਆ ਜਾਂਚ ਕਰਨ ਤੋਂ ਵਰਜਿਆ

‘ਦ ਖ਼ਾਲਸ ਬਿਊਰੋ :- ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਦੀ ਜਾਂਚ ਏਜੰਸੀ CBI ਖ਼ਿਲਾਫ਼ ਫ਼ੈਸਲਾ ਲੈਂਦਿਆਂ CBI ਨੂੰ ਨਿਰਦੇਸ਼ ਦਿੱਤੇ ਹਨ ਕਿ CBI ਨੂੰ ਕੋਈ ਵੀ ਕੇਸ ਰਜਿਸਟਰਡ ਕਰਨ ਤੋਂ ਪਹਿਲਾਂ ਸੂਬਾ ਸਰਕਾਰ ਦੀ ਮਨਜ਼ੂਰੀ ਲੈਣੀ ਹੋਵੇਗੀ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਨਿਰਦੇਸ਼ ‘ਤੇ CBI ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਕਿਸੇ ਵੀ ਕੇਸ

Read More