Punjab

ਰਾਸ਼ਟਰਪਤੀ ਨੂੰ ਮਿਲਣ ਲਈ ਕੈਪਟਨ ਨੂੰ ਖਹਿਰਾ ਧੜੇ ਦਾ ਵੀ ਮਿਲਿਆ ਸਮਰਥਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਪਤੀ ਦੇ ਨਾਲ ਮੁਲਾਕਾਤ ਦੇ ਲਈ ਲੋਕ ਇਨਸਾਫ਼ ਪਾਰਟੀ ਦੇ ਬੈਂਸ ਭਰਾਵਾਂ ਤੋਂ ਬਾਅਦ ਹੁਣ ਖਹਿਰਾ ਧੜੇ ਦਾ ਵੀ ਸਾਥ ਮਿਲਿਆ ਹੈ। ਖਹਿਰਾ ਧੜੇ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਨਾਲ ਮੁਲਾਕਾਤ ਕਰਨ ਦੇ ਲਈ ਹਾਮੀ ਭਰੀ ਹੈ। ਖੇਤੀ ਕਾਨੂੰਨਾਂ ‘ਤੇ

Read More
Punjab

ਖੇਤੀ ਕਾਨੂੰਨ ਦੇ ਸੰਘਰਸ਼ ‘ਚ ਭਾਜਪਾ ਦੇ ਇੱਕ ਹੋਰ ਆਗੂ ਨੇ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਪ੍ਰਤੀ ਕੇਂਦਰ ਸਰਕਾਰ ਵੱਲੋਂ ਅਪਣਾਏ ਜਾ ਰਹੇ ਰਵੱਈਏ ਦੇ ਰੋਸ ਵਜੋਂ ਭਾਜਪਾ ਪੰਜਾਬ ਦੇ ਯੂਥ ਜਰਨਲ ਸਕੱਤਰ ਬਰਿੰਦਰ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਪੰਜਾਬ ਯੂਥ ਦੇ ਪ੍ਰਧਾਨ ਭਾਨੂ ਪ੍ਰਤਾਪ ਰਾਣਾ ਨੂੰ ਭੇਜੇ ਪੱਤਰ

Read More
Punjab

ਮੁੱਖ ਮੰਤਰੀ ਕੈਪਟਨ ਨੇ ਬੱਸ ਟਰਾਂਸਪੋਰਟਰਾਂ ਨੂੰ ਟੈਕਸ ਛੋਟ ‘ਚ ਦਿੱਤੀ ਵੱਡੀ ਰਾਹਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਾਰੇ ਬੱਸ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਕੈਪਟਨ ਨੇ 31 ਦਸੰਬਰ ਤੱਕ 100% ਟੈਕਸ ‘ਚ ਛੋਟ ਕਰਨ ਅਤੇ 31 ਮਾਰਚ, 2021 ਤੱਕ ਟੈਕਸ ਬਕਾਏ ਦੀ ਅਦਾਇਗੀ ਨੂੰ ਬਿਨਾਂ ਕਿਸੇ ਜ਼ੁਰਮਾਨੇ ਜਾਂ ਵਿਆਜ ਦੇ ਮੁਲਤਵੀ ਕਰਨ ਦਾ ਐਲਾਨ ਕੀਤਾ

Read More
Punjab

ਪੰਜਾਬ ਸਰਕਾਰ ਦੀਆਂ ਗਲਤੀਆਂ ਕਰਕੇ ਪੰਜਾਬ ਦੀ RDF ਹੋਈ ਰੱਦ- ‘ਆਪ’

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਆਮ ਆਦਮੀ ਪਾਰਟੀ, ਪੰਜਾਬ ਨੇ ਪੇਂਡੂ ਵਿਕਾਸ ਫੰਡ (RDF) ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ‘ਪੰਜਾਬ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੇ ਲਈ 4500 ਕਰੋੜ ਰੁਪਏ ਕਰਜ਼ਾ ਲਿਆ ਸੀ। ਪਰ ਪੰਜਾਬ ਦੀ ਸਾਬਕਾ ਬਾਦਲ ਸਰਕਾਰ ਅਤੇ ਮੌਜੂਦਾ ਕੈਪਟਨ ਸਰਕਾਰ ਨੇ ਇਸ ਪੈਸੇ ਦੀ ਦੁਰਵਰਤੋਂ

Read More
Punjab

ਕੈਪਟਨ ਨੂੰ ਨਹੀਂ ਹੈ ਪੰਜਾਬ ਦੀ ਕੋਈ ਫਿਕਰ, ਕੇਂਦਰ ਨਾਲ ਮਿਲ ਕੇ ਖੇਡ ਰਹੇ ਹਨ ਗੇਮ – ਸੁਖਬੀਰ ਬਾਦਲ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਤੁਸੀਂ ਪੰਜਾਬ ਦੇ ਲਈ ਹੀ ਫੈਸਲੇ ਕਰੋ। ਉਨਾਂ ਨੇ ਕੈਪਟਨ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ

Read More
Punjab

ਕੈਪਟਨ ਨੇ ਕਿਸਾਨੀ ਬਿੱਲ ਮਗਰੋਂ ਪੇਸ਼ ਕੀਤੇ, ਕਿਸਾਨੀ ਦਾ ਰਖਵਾਲਾ ਹੋਣ ਦਾ ਪੋਸਟਰ ਪਹਿਲਾਂ ਲਾਇਆ – ਭਗਵੰਤ ਮਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ‘ਆਪ’ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਪੰਜਾਬ ‘ਚ ਆਵਾਜਾਈ ਰੋਕੇ ਜਾਣ ‘ਤੇ ਨਿਸ਼ਾਨਾ ਸਾਧਦਿਆ ਕਿਹਾ ਕਿ ‘ਕੇਂਦਰ ਸਰਕਾਰ ਨੇ ਪੰਜਾਬ ਨੂੰ ਮਾਲ ਗੱਡੀਆਂ ਰੋਕਣ ਦੀ ਧਮਕੀ ਦਿੱਤੀ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਜੇ ਕਿਸੇ ਕਾਨੂੰਨ ਦਾ ਵਿਰੋਧ ਹੋ ਰਿਹਾ ਹੈ ਤਾਂ

Read More
Punjab

ਕੇਂਦਰ ਨੇ ਪੰਜਾਬ ‘ਚ ਮਾਲ ਗੱਡੀਆਂ ਚਲਾਉਣ ‘ਤੇ ਲਾਈ ਪਾਬੰਦੀ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਮਾਲ ਗੱਡੀਆਂ ਨੂੰ ਚਲਾਉਣ ਦਾ ਫੈਸਲਾ ਕਰਨ ਤੋਂ ਬਾਅਦ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਮਾਲ ਗੱਡੀਆਂ ਸਮੇਤ ਸਾਰੀਆਂ ਗੱਡੀਆਂ ਨੂੰ ਸੂਬੇ ਵਿੱਚ ਅਗਲੇ ਹੁਕਮਾਂ ਤੱਕ ਚਲਾਉਣ ਤੋਂ ਬੰਦ ਕਰ ਦਿੱਤਾ ਹੈ। ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਨੇ 22 ਅਕਤੂਬਰ ਤੋਂ ਮਾਲ ਗੱਡੀਆਂ ਚਲਾਉਣ ਦੀ ਹਰੀ ਝੰਡੀ

Read More
Punjab

‘ਆਪ’ ਦਾ ਚੰਡੀਗੜ੍ਹ ‘ਚ ਘਮਸਾਣ, ਕਿਸਾਨਾਂ ਨੂੰ ਦਲਾਲ ਕਹਿਣ ਵਾਲਾ ਜੇ.ਪੀ.ਨੱਡਾ ਮੁਆਫੀ ਮੰਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਜੇ.ਪੀ.ਨੱਡਾ ਦੇ ਬਿਆਨਾਂ ‘ਤੇ ਸਿਆਸਤ ਗਰਮਾ ਗਈ ਹੈ। ਭਾਜਪਾ ਦੇ ਖਿਲਾਫ ਪੰਜਾਬ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹਿਆ ਹੋਇਆ ਹੈ। ਆਪ ਨੇ ਚੰਡੀਗੜ੍ਹ ਵਿੱਚ ਬੀਜੇਪੀ ਦੇ ਦਫਤਰ ਦਾ ਘਿਰਾਉ ਕੀਤਾ ਹੈ। ਜਾਣਕਾਰੀ ਮੁਤਾਬਕ ਦਫਤਰ ਦੇ ਅਧਿਕਾਰੀ ਦਫਤਰ ਛੱਡ ਕੇ ਭੱਜ ਗਏ ਹਨ।

Read More
Punjab

ਕਿਸਾਨਾਂ ਦੇ ਰੋਹ ਅੱਗੇ ਝੁਕੇ ਭਾਜਪਾ ਆਗੂ ਨੇ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਦੌਰਾਨ ਅੱਜ ਪੰਜਾਬ ਭਾਜਪਾ ਕਿਸਾਨ ਮੋਰਚਾ ਦੇ ਇੰਚਾਰਜ ਤਰਲੋਚਨ ਸਿੰਘ ਗਿੱਲ ਨੇ ਪਾਰਟੀ ਛੱਡਣ ਦਾ ਐਲਾਨ ਕਰਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਉਨ੍ਹਾਂ ਦੇ ਘਰ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਅੱਜ 13ਵੇਂ ਦਿਨ ਧਰਨਾ ਦਿੱਤਾ ਜਾ ਰਿਹਾ ਸੀ। ਗਿੱਲ

Read More
Punjab

ED ਨੇ ਮੁੱਖ ਮੰਤਰੀ ਦੇ ਪੁੱਤਰ ਰਣਇੰਦਰ ਸਿੰਘ ਨੂੰ ਚਾਰ ਸਾਲਾਂ ਬਾਅਦ ਮੁੜ ਕੀਤਾ ਤਲਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਮੁੜ ਤਲਬ ਕਰ ਲਿਆ ਹੈ। ਈਡੀ ਨੇ ਚਾਰ ਸਾਲਾਂ ਤੋਂ ਵੱਧ ਸਮੇਂ ਮਗਰੋਂ ਰਣਇੰਦਰ ਸਿੰਘ ਨੂੰ ਮੁੜ ਤਲਬ ਕੀਤਾ ਹੈ। ED ਨੇ ਕਥਿਤ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (FEMA) ਦੀ ਉਲੰਘਣਾ ਮਾਮਲੇ ਵਿੱਚ ਰਣਇੰਦਰ ਸਿੰਘ

Read More