Punjab

ਹਰਸਿਮਰਤ ਕੌਰ ਬਾਦਲ ਨੇ ਕਦੇ ਵੀ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ, ਕੇਂਦਰੀ ਮੰਤਰੀ ਨੇ ਕੀਤਾ ਦਾਅਵਾ

‘ਦ ਖ਼ਾਲਸ ਬਿਊਰੋ:- ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਪੁਰੀ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਦਾਅਵਾ ਕੀਤਾ ਕਿ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਰਹਿੰਦਿਆਂ ਕਦੇ ਵੀ ਨਵੇਂ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ।  ਹਰਸਿਮਰਤ ਬਾਦਲ ਵੱਲੋਂ ਕੇਂਦਰੀ ਮੰਤਰੀ ਮੰਡਲ ਦੀਆਂ ਮੀਟਿੰਗਾਂ ਦੌਰਾਨ ਬਿੱਲਾਂ ਬਾਰੇ ਆਪਣਾ ਪੱਖ ਰੱਖਣ ਦੇ ਦਾਅਵਿਆਂ ਬਾਰੇ ਪੁਰੀ

Read More
Punjab

ਰਾਹੁਲ ਗਾਂਧੀ ਅੱਜ ਪੰਜਾਬ ‘ਚ ਕੱਢਣਗੇ ਟਰੈਕਟਰ ਰੈਲੀ, ਨਵਜੋਤ ਸਿੱਧੂ ਵੀ ਹੋਣਗੇ ਸ਼ਾਮਿਲ

‘ਦ ਖ਼ਾਲਸ ਬਿਊਰੋ:- ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਅੱਜ ਤਿੰਨ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਰੈਲੀਆਂ ਤੇ ਟਰੈਕਟਰ ਮਾਰਚ ਕਰਨਗੇ। ਰਾਹੁਲ ਗਾਂਧੀ ਅੱਜ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਟਰੈਕਟਰ ਰੈਲੀ ਦੀ ਸ਼ੁਰੂਆਤ ਕਰਨਗੇ। ਇਸ ਰੈਲੀ ‘ਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੀ ਸ਼ਾਮਲ ਹੋਣਗੇ।

Read More
India Punjab

ਯੂ.ਪੀ. ਦੇ ਹਾਥਰਸ ਜਾ ਰਹੇ ਰਾਹੁਲ-ਪ੍ਰਿਅੰਕਾ ਗਾਂਧੀ ਅੱਗੇ ਆ ਰਹੀਆਂ ਕਈ ਮੁਸ਼ਕਿਲਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ ਗੈਂਗਰੇਪ ਜੀ ਘਟਨਾ ਤੋਂ ਬਾਅਦ ਦੇਸ਼ ਭਰ ਵਿੱਚ ਗੁੱਸੇ ਦੀ ਲਹਿਰ ਹੈ। ਕਾਂਗਰਸ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਯੂ.ਪੂ. ਸਰਕਾਰ ‘ਤੇ ਨਿਸ਼ਾਨੇ ਸਾਧ ਰਹੀ ਹੈ।  ਕੱਲ੍ਹ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਪੀੜਤ ਪਰਿਵਾਰ ਨੂੰ ਮਿਲਣ ਲਈ ਹਾਥਰਸ ਲਈ ਰਵਾਨਾ ਹੋਏ ਸਨ।  ਦੋਵੇਂ ਨੇਤਾ

Read More
Punjab

ਭਗਵੰਤ ਮਾਨ ਨੇ ਗ੍ਰਾਮ ਸਭਾ ਲਿਆਓ, ਪੰਜਾਬ ਬਚਾਓ ਮੁਹਿੰਮ ਦੀ ਕੀਤੀ ਸ਼ੁਰੂਆਤ

‘ਦ ਖ਼ਾਲਸ ਬਿਊਰੋ:- ਆਮ ਆਦਮੀ ਪਾਰਟੀ ਪੂਰੇ ਪੰਜਾਬ ਵਿੱਚ ਗ੍ਰਾਮ ਸਭਾ ਲਿਆਓ, ਪੰਜਾਬ ਬਚਾਓ ਮੁਹਿੰਮ ਦੀ ਸ਼ੁਰੂਆਤ ਕਰ ਰਹੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਗ੍ਰਾਮ ਸਭਾ ਕੋਲ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਉਣ ਲਈ ਬਹੁਤ ਵੱਡੀ ਤਾਕਤ ਹੈ। ਭਗਵੰਤ ਮਾਨ ਨੇ ਇਸ ਮੁਹਿੰਮ ਦੀ

Read More
Punjab

SIT ਵੱਲੋਂ ਸੁਮੇਧ ਸੈਣੀ ਬਹਿਬਲ ਕਲਾਂ ਗੋਲੀ ਕਾਂਡ ‘ਚ ਮੁਲਜ਼ਮ ਵਜੋਂ ਨਾਮਜ਼ਦ, ਹੋਰ ਵੀ ਅਫਸਰਾਂ ਦੇ ਨਾਮ ਸ਼ਾਮਿਲ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ IG ਪਰਮਰਾਜ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ।  SIT ਵੱਲੋਂ ਸੈਣੀ ਨੂੰ ਇਸ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।  ਸੂਤਰਾਂ ਦੀ ਜਾਣਕਾਰੀ ਮੁਤਾਬਕ ਉਸ ਸਮੇਂ ਮੋਗਾ ਦੇ ਤਤਕਾਲੀ SSP ਚਰਨਜੀਤ ਸ਼ਰਮਾ ਸਮੇਤ ਉਸ ਘਟਨਾ ਸਮੇਂ ਮੌਜੂਦ

Read More
Punjab

ਅਕਾਲੀ ਦਲ ਜੀ, ਅਬ ਪਛਤਾਏ ਕਿਆ ਹੁਏ ਜਬ ਮੋਦੀ ਚੁਗ ਗਏ ਖੇਤ – ਭਗਵੰਤ ਮਾਨ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 26 ਸਤੰਬਰ ਦੀ ਰਾਤ ਨੂੰ 10 ਵਜੇ NDA ਨਾਲੋਂ ਗਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਬਿੱਲਾਂ ਦੇ ਰੋਸ ਵਜੋਂ ਭਾਜਪਾ ਨਾਲੋਂ ਨਾਤਾ ਤੋੜ ਕੇ ਭਾਵੇਂ ਲੋਕਾਂ ਦੇ ਰੋਹ ਤੋਂ ਬਚਣ ਦੀ ਕੋਸ਼ਿਸ਼ ਕੀਤੀ ਹੈ ਪਰ ਇਸ ਨੂੰ

Read More
Punjab

BJP ਤੋਂ ਆਜ਼ਾਦ ਹੋਏ ਸੁਖਬੀਰ ਬਾਦਲ ਦੀ ਪਹਿਲੀ ਦਮਦਾਰ ਤਕਰੀਰ

‘ਦ ਖ਼ਾਲਸ ਬਿਊਰੋ:- NDA ਨਾਲੋਂ ਗਠਜੋੜ ਤੋੜਨ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰੋਪੜ ਵਿੱਚ ਅਕਾਲੀ ਵਰਕਰਾਂ ਨਾਲ ਪਹਿਲੀ ਮੀਟਿੰਗ ਕੀਤੀ।  ਰੋਪੜ ਦੇ ਗੁਰਦੁਆਰਾ ਭੱਠਾ ਸਾਹਿਬ ਦੇ ਦੀਵਾਨ ਹਾਲ ਵਿੱਚ ਸਾਰੇ ਅਕਾਲੀ ਵਰਕਰ ਇਕੱਠੇ ਹੋਏ ਸਨ।  ਸੁਖਬੀਰ ਬਾਦਲ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ, ਗਰੀਬਾਂ ਅਤੇ

Read More
Punjab

ਅਕਾਲੀਆਂ ਨੇ ‘ਕਿਸਾਨ ਵਿਰੋਧੀ ਸੈਂਟਰ ਦੀ ਸਰਕਾਰ’ ਕਹਿਕੇ 24 ਸਾਲ ਪੁਰਾਣਾ ਗਠਜੋੜ ਤੋੜਿਆ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 26 ਸਤੰਬਰ ਦੀ ਰਾਤ ਨੂੰ 10 ਵਜੇ NDA ਨਾਲੋਂ ਗਠਜੋੜ ਤੋੜਨ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਦਾਅਵਾ ਕੀਤਾ ਕਿ “ਮੈਂ ਅਤੇ ਮੇਰੀ ਪਾਰਟੀ ਨੇ ਇਨ੍ਹਾਂ ਖੇਤੀ ਆਰਡੀਨੈਂਸਾਂ ਦਾ ਪਹਿਲੇ ਦਿਨ ਤੋਂ ਹੀ ਵਿਰੋਧ ਕੀਤਾ ਸੀ ਪਰ NDA ਦੀ ਸਰਕਾਰ ਨੇ

Read More
Punjab

ਪੰਜਾਬ ਸਰਕਾਰ ਕਰ ਸਕਦੀ ਹੈ ਪੂਰੇ ਸੂਬੇ ‘ਚ APMC ਐਕਟ ਲਾਗੂ – ਮਨਪ੍ਰੀਤ ਬਾਦਲ

‘ਦ ਖ਼ਾਲਸ ਬਿਊਰੋ:- ਪੰਜਾਬ ਵਿੱਚ ਜਿੱਥੇ ਕਿਸਾਨਾਂ ਵੱਲੋਂ ਵੱਖ-ਵੱਖ ਥਾਂਵਾਂ ਉੱਤੇ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ, ਉੱਥੇ ਹੀ ਸੂਬੇ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਪੂਰੇ ਸੂਬੇ ਵਿੱਚ APMC ਐੇਕਟ ਲਾਗੂ ਕਰਨ ਦੀ ਗੱਲ ਕਰ ਰਹੇ ਹਨ। ਪੰਜਾਬ ਦੇ ਖਜ਼ਾਨਾ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਪੂਰੇ ਖਿੱਤੇ ਨੂੰ ਹੀ ਏਪੀਐੱਮਸੀ ਐਕਟ ਦੇ

Read More
Punjab

ਸਿੱਧੂ ਨਿੱਤਰੇ ਮੈਦਾਨ ਵਿੱਚ, ਕੱਲ੍ਹ ਨੂੰ ਕਰਨਗੇ ਕਿਸਾਨਾਂ ਦੇ ਹੱਕ ‘ਚ ਰੋਸ ਮਾਰਚ

‘ਦ ਖ਼ਾਲਸ ਬਿਊਰੋ:- ਪੰਜਾਬ ਕਾਂਗਰਸ ਦੇ ਸੀਨੀਅਰ ਕਾਂਗਰਸੀ ਲੀਡਰ ਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਸਾਨਾਂ ਦੇ ਹੱਕ ਵਿੱਚ ਸੜਕਾਂ ‘ਤੇ ਉੱਤਰਨ ਦਾ ਐਲਾਨ ਕੀਤਾ ਹੈ।  ਨਵਜੋਤ ਸਿੰਘ ਸਿੱਧੂ ਕੱਲ੍ਹ ਕਿਸਾਨਾਂ ਦੇ ਹੱਕ ਵਿੱਚ ਅੰਮ੍ਰਿਤਸਰ ਵਿੱਚ ਰੋਸ ਮਾਰਚ ਕਰਨਗੇ।  ਅੰਮ੍ਰਿਤਸਰ ਵਿੱਚ ਭੰਡਾਰੀ ਪੁਲ ਤੋਂ ਲੈ ਕੇ ਹਾਲ ਬਜ਼ਾਰ ਤੱਕ ਇਹ ਰੋਸ ਮਾਰਚ ਕੱਢਿਆ ਜਾਵੇਗਾ।

Read More