Punjab

ਸੁਖਬੀਰ ਬਾਦਲ ਨੇ ਰਾਸ਼ਟਰਪਤੀ ਕੋਵਿੰਦ ਨੂੰ ਕਿਸਾਨਾਂ ਦੇ ਹੱਕ ‘ਚ ਕੀਤੀ ਇਹ ਅਪੀਲ

‘ਦ ਖ਼ਾਲਸ ਬਿਊਰੋ:- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਅਪੀਲ ਕੀਤੀ ਹੈ ਕਿ ਉਹ ਖੇਤੀ ਆਰਡੀਨੈਂਸ ਬਿੱਲ ‘ਤੇ ਹਸਤਾਖਰ ਨਾ ਕਰਨ।  ਉਹਨਾਂ ਨੇ ਰਾਸ਼ਟਰਪਤੀ ਨੂੰ ਕਿਹਾ ਹੈ ਕਿ ਉਹ  ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੇ ਨਾਲ ਖੜ੍ਹੇ ਹੋਣ ਤਾਂ ਜੋ ਉਹਨਾਂ ਦਾ ਨੁਕਸਾਨ ਨਾ ਹੋਵੇ।  ਉਹਨਾਂ ਕਿਹਾ ਕਿ ਜੇ

Read More
India

ਮੋਦੀ ਨੇ ਖੇਤੀ ਆਰਡੀਨੈਂਸ ਬਿੱਲ ਪਾਸ ਹੋਣ ‘ਤੇ ਕਿਸਾਨਾਂ ਨੂੰ ਦਿੱਤੀ ਵਧਾਈ

‘ਦ ਖ਼ਾਲਸ ਬਿਊਰੋ:- ਖੇਤੀ ਬਿੱਲ ਪਾਸ ਹੋਣ ‘ਤੇ ਜਿੱਥੇ ਇੱਕ ਪਾਸੇ ਕਿਸਾਨਾਂ ਵਿੱਚ ਰੋਹ ਹੈ ਤੇ ਉਹ ਸੰਘਰਸ਼ ਕਰ ਰਹੇ ਹਨ, ਉੱਥੇ  ਹੀ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੇਤੀ ਆਰਡੀਨੈਂਸ ਬਿੱਲ ਪਾਸ ਹੋਣ ‘ਤੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ।  ਰਾਜ ਸਭਾ ਵਿੱਚ ਬਿੱਲ ਪਾਸ ਹੋਣ ਤੋਂ ਬਾਅਦ ਉਨ੍ਹਾਂ ਟਵੀਟ ਕਰਕੇ ਕਿਹਾ ਕਿ ਅੱਜ ਭਾਰਤ ਦੇ

Read More
India

ਹਰਿਆਣਾ ਸਰਕਾਰ ਨੇ ਲੋਕਾਂ ਨੂੰ 12 ਤੋਂ 3 ਵਜੇ ਤੱਕ ਘਰਾਂ ‘ਚ ਹੀ ਰਹਿਣ ਦੇ ਦਿੱਤੇ ਹੁਕਮ, ਜਾਣੋ ਵਜ੍ਹਾ

‘ਦ ਖ਼ਾਲਸ ਬਿਊਰੋ:- ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨ ਤੇ ਅੜ੍ਹਤੀਏ ਲਗਾਤਾਰ ਕੇਂਦਰ ਸਰਕਾਰ ਖਿਲਾਫ ਸੜਕਾਂ ‘ਤੇ ਉੱਤਰੇ ਹੋਏ ਹਨ। ਅੱਜ ਹਰਿਆਣਾ ‘ਚ 3 ਘੰਟੇ ਦਾ ਚੱਕਾ ਜਾਮ ਕੀਤਾ ਜਾਵੇਗਾ।  ਕਿਸਾਨਾਂ ਵੱਲੋਂ ਹਰਿਆਣਾ ਵਿੱਚ 12 ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵੱਲੋਂ ਸੜਕਾਂ ਜਾਮ ਕਰਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ

Read More
India Punjab

ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨ ਚੜ੍ਹੇ ਟਰੈਕਟਰਾਂ ‘ਤੇ, ਦਿੱਲੀ ਨੂੰ ਕੂਚ ਕਰਨ ਦੀ ਤਿਆਰੀ

‘ਦ ਖ਼ਾਲਸ ਬਿਊਰੋ:- ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੂਰਾ ਪੰਜਾਬ ਸੜਕਾਂ ‘ਤੇ ਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਨਾਲ ਹੀ ਬੀਜੇਪੀ ਨੂੰ ਛੱਡ ਸਾਰੀਆਂ ਸਿਆਸੀ ਧਿਰਾਂ ਵੀ ਸੰਘਰਸ਼ ਵਿੱਚ ਕੁੱਦ ਪਈਆਂ ਹਨ।   ਖੇਤੀ ਬਿੱਲਾਂ ਨੂੰ ਲੈ ਕੇ ਜਿੱਥੇ ਪੰਜਾਬ ਦੇ ਕਿਸਾਨ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ, ਉਥੇ ਹੀ  ਸਿਆਸੀ ਆਗੂ ਵੀ ਕਿਸਾਨਾਂ

Read More
Punjab

CM ਕੈਪਟਨ ਨੇ ਸਰਦੂਲਗੜ੍ਹ ਦੇ BDPO ਦਾ ਲਿਆ ਸਖ਼ਤ ਨੋਟਿਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਦੂਲਗੜ ਦੇ ਬੀ.ਡੀ.ਪੀ.ਓ. ਨੂੰ ਤੁਰੰਤ ਹੈਡਕੁਆਟਰ ਵਿੱਚ ਤਬਦੀਲ ਕਰਨ ਲਈ ਕਿਹਾ ਹੈ।  ਕੈਪਟਨ ਨੇ ਸਰਦੂਲਗੜ BDPO ਵੱਲੋਂ ਕੁੱਝ ਖੇਤੀ ਵਿਰੋਧ ਪ੍ਰਦਰਸ਼ਨਾਂ ਬਾਰੇ ਜਾਰੀ ਕੀਤਾ ਗਿਆ ਇੱਕ ਪੱਤਰ ਵੀ ਵਾਪਸ ਲੈਣ ਦੇ ਆਦੇਸ਼ ਦਿੱਤੇ ਹਨ ਜਿਸ ਵਿੱਚ ਉਨ੍ਹਾਂ ਨੇ ਗਲਤ ਢੰਗ ਨਾਲ ਦਾਅਵਾ

Read More
Punjab

ਖੇਤੀ ਆਰਡੀਨੈਂਸ ਮਾਮਲਾ : ਕਿਸਾਨ ਭਰਾਵੋ, ਸੜਕਾਂ ‘ਤੇ ਬੈਠਣ ਨਾਲ ਕੁੱਝ ਨਹੀਂ ਹੋਣਾ, ਦਿੱਲੀ ਨੂੰ ਕੂਚ ਕਰੋ- ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਜਪਾਲ ਨਾਲ ਮੁਲਾਕਾਤ ਕੀਤੀ। ਕੈਪਟਨ ਦੇ ਨਾਲ ਕਈ ਮੰਤਰੀ ਅਤੇ ਵਿਧਾਇਕ ਵੀ ਮੌਜੂਦ ਸਨ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਉਨ੍ਹਾਂ ਨਾਲ ਮੌਜੂਦ ਸਨ। ਕੈਪਟਨ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪ ਕੇ ਖੇਤੀ ਬਿੱਲਾਂ ਖਿਲਾਫ਼ ਵਿਰੋਧ ਜਤਾਇਆ ਹੈ।  ਕੈਪਟਨ ਨੇ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ

Read More
Punjab

ਭਾਰਤ ਦੀ ਸਭ ਤੋਂ ਵੱਡੀ ਅਦਾਲਤ ਨੇ ਸੈਣੀ ਨੂੰ ਗ੍ਰਿਫ਼ਤਾਰੀ ਤੋਂ ਬਚਾਇਆ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਸਰਬਉੱਚ ਅਦਾਲਤ ਵੱਲੋਂ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਅਗਲੇ ਹੁਕਮਾਂ ਤੱਕ ਉਸਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।

Read More
India

ਕੈਪਟਨ ਸਾਹਬ, ਫਰਾਰ ਸੈਣੀ ਨੂੰ ਕਿਉਂ ਨਹੀਂ ਫੜਦੀ ਤੁਹਾਡੀ ਪੁਲਿਸ-ਮਨਜੀਤ ਸਿੰਘ ਜੀ.ਕੇ.

‘ਦ ਖ਼ਾਲਸ ਬਿਊਰੋ (ਦਿੱਲੀ):- ਅੱਜ ਜਾਗੋ ਪਾਰਟੀ ਵੱਲੋਂ ਪੰਜਾਬ ਭਵਨ ਦੇ ਬਾਹਰ ਧਰਨਾ ਲਾਇਆ ਗਿਆ। ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ‘ਪੁਲਿਸ ਕਰਮੀਆਂ ਨੇ ਸਾਨੂੰ ਅੱਗੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ।  ਅਸੀਂ ਕੋਰੋਨਾਵਾਇਰਸ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਪ੍ਰਦਰਸ਼ਨ ਕਰਨ ਆਏ ਹਾਂ। ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ

Read More
Punjab

ਖੇਤੀ ਆਰਡੀਨੈਂਸ ਮਾਮਲੇ ‘ਚ ਕਿਸਾਨਾਂ ਦੀ ਹਮਦਰਦੀ ਲੈਣ ਲਈ ਸੁਖਬੀਰ ਬਾਦਲ ਕਰ ਰਹੇ ਹਨ ਢਕਵੰਜ: CM ਕੈਪਟਨ

‘ਦ ਖ਼ਾਲਸ ਬਿਊਰੋ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਦੇ ਅੱਖੀਂ ਘੱਟਾ ਪਾਉਣ ਲਈ 3 ਖੇਤੀ ਆਰਡੀਨੈਂਸਾਂ ‘ਤੇ ਆਪਣੇ ਪਹਿਲੇ ਸਟੈਂਡ ਤੋਂ ਅਚਾਨਕ ਪਲਟਣ ਦੇ ਕਦਮ ਨੂੰ ਢਕਵੰਜ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਨੇ ਸੁਖਬੀਰ ਬਾਦਲ ਨੂੰ ਇਸ ਮਸਲੇ ‘ਤੇ

Read More
Punjab

ਸੁਸ਼ਾਂਤ ਸਿੰਘ ਰਾਜਪੂਤ ਦੇ ਮਾਮਲੇ ਨੇ ਦੇਸ਼ ਦੇ 3 ਮਹੀਨੇ ਬਰਬਾਦ ਕੀਤੇ- MLA ਖਹਿਰਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਵਿਧਾਨ ਸਭਾ ਮੈਂਬਰ ਸੁਖਪਾਲ ਸਿੰਘ ਖਹਿਰਾ ਨੇ ਸੁਸ਼ਾਂਤ ਸਿੰਘ ਰਾਜਪੂਤ ਦੇ ਖੁਦਕੁਸ਼ੀ ਮਾਮਲੇ ਬਾਰੇ ਬੋਲਦਿਆਂ ਕਿਹਾ ਕਿ “ਮੈਨੂੰ ਉਸਦੀ ਮੌਤ ਦਾ ਦੁੱਖ ਹੈ। ਲਗਾਤਾਰ ਤਿੰਨ ਮਹੀਨਿਆਂ ਤੋਂ ਉਸਦੀ ਖੁਦਕੁਸ਼ੀ ‘ਤੇ ਸਾਰੇ ਦੇਸ਼ ਵਿੱਚ ਵਾਦ-ਵਿਵਾਦ ਹੋ ਰਿਹਾ ਹੈ ਜਿਸ ਨਾਲ ਲੋਕਾਂ ਦੇ ਅਸਲੀ ਮੁੱਦੇ ਦਿਖਾਈ ਨਹੀਂ ਦੇ ਰਹੇ। ਦੇਸ਼ ਵਿੱਚ ਇੱਕ

Read More